Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

National

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਨਵੇਂ 95 ਹਜ਼ਾਰ 529 ਮਰੀਜ਼ਾਂ ਵਿਚ ਵਾਧਾ

September 10, 2020 10:49 AM
Surjeet Singh Talwandi

ਨਵੀਂ ਦਿੱਲੀ : ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 44 ਲੱਖ 63 ਹਜ਼ਾਰ 106 ਤੱਕ ਅੱਪੜ ਗਈ ਹੈ। ਪਿਛਲੇ 24 ਘੰਟਿਆਂ ਦਰਮਿਆਨ ਕੁੱਲ 95 ਹਜ਼ਾਰ 529 ਨਵੇਂ ਪ੍ਰਭਾਵਿਤ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਹੁਣ ਤੱਕ ਇਕ ਦਿਨ ਵਿੱਚ ਮਿਲੇ ਮਰੀਜ਼ਾਂ ਦਾ ਇਹ ਸੱਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਪਹਿਲਾਂ 6 ਸਤੰਬਰ ਨੂੰ 91 ਹਜ਼ਾਰ 723 ਮਰੀਜ਼ਾਂ ਦੀ ਪਛਾਣ ਕੀਤੀ ਗਈ ਸੀ।
ਦਿੱਲੀ ਵਿੱਚ ਬੀਤੇ ਬੁੱਧਵਾਰ ਰਿਕਾਰਡ 4 ਹਜ਼ਾਰ 39 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਇਸ ਦੇ ਨਾਲ ਰਾਜ ਵਿੱਚ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 2 ਲੱਖ ਤੋਂ ਪਾਰ ਹੋ ਗਿਆ ਹੈ। ਹੁਣ ਤੱਕ 2 ਲੱਖ 1 ਹਜ਼ਾਰ 174 ਲੋਕਾਂ ਇਸ ਨਾਮੁਰਾਦ ਬੀਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਵੀ ਹੈ ਕਿ 1 ਲੱਖ 72 ਹਜ਼ਾਰ 763 ਲੋਕਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿੱਤੀ ਹੈ।
4 ਹਜ਼ਾਰ 638 ਮਰੀਜ਼ਾਂ ਨੂੰ ਆਪਣੀ ਜਾਨ ਵੀ ਗੁਆਉਣੀ ਪੈ ਚੁੱਕੀ ਹੈ। ਇਹ ਅੰਕੜੇ ਭਾਰਤ ਵੱਲੋਂ ਜਾਰੀ ਕੋਵਿਡ 19 ਸਬੰਧੀ ਵੈਬਸਾਈਟ ਅਨੁਸਾਰ ਹਨ।
ਕੇਂਦਰੀ ਸਿਹਤ ਮੰਤਰਾਲਾ ਨੇ ਸਵੇਰੇ ਇਹ ਅੰਕੜੇ ਜਾਰੀ ਕੀਤੇ ਹਨ ਜਿਨ•ਾਂ ਮੁਤਾਬਿਕ ਪਿਛਲੇ 24 ਘੰਟਿਆਂ ਵਿੱਚ 95 ਹਜ਼ਾਰ 735 ਮਰੀਜ਼ਾਂ ਵਿੱਚ ਇਜ਼ਾਫ਼ਾ ਹੋਇਆ ਹੈ ਅਤੇ 1172 ਲੋਕਾਂ ਨੇ ਦਮ ਤੋੜ ਦਿੱਤਾ ਹੈ। ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 44 ਲੱਖ  75 ਹਜ਼ਾਰ 864 ਤੱਕ ਅੱਪੜ ਗਈ ਹੈ। ਉਥੇ ਹੀ 9 ਲੱਖ 19 ਹਜ਼ਾਰ 18 ਐਕਟਿਵ ਮਾਮਲੇ ਹਨ। 34 ਲੱਖ 71 ਹਜ਼ਾਰ 784 ਮਰੀਜ਼ਾਂ ਸਿਹਤਯਾਬ ਹੋ ਚੁੱਕੇ ਹਨ ਅਤੇ 75 ਹਜ਼ਾਰ 62 ਲੋਕਾਂ ਨੇ ਇਸ ਨਮੁਰਾਦ ਬੀਮਾਰੀ ਕਾਰਨ ਆਪਣੀ ਗਵਾਈ ਹੈ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ