Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

National

ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

January 27, 2024 01:31 PM
SehajTimes

ਮਨੀਪੁਰ : ਮਨੀਪੁਰ ਦੇ ਚੰਦੇਲ ਜ਼ਿਲ੍ਹੇ ’ਚ ਅਸਾਮ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਣਾ ਵਿੱਚ ਘੱਟੋ-ਘੱਟ ਛੇ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਸਾਜਿਕ ਤੰਪਾਕ ਇਲਾਕੇ ਵਿੱਚ ਵਾਪਰੀ । ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸਾਮ ਰਾਈਫ਼ਲਜ਼ ਦੇ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀ ਚਲਾਉਣ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਲਈ । ਮਨੀਪੁਰ ਪੁਲਿਸ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ,‘‘ਇਸ ਮੰਦਭਾਗੀ ਘਟਨਾ ਨੂੰ ਸੂਬੇ ਵਿੱਚ ਚੱਲ ਰਹੇ ਨਸਲੀ ਟਕਰਾਅ ਨਾਲ ਨਹੀਂ ਜੋੜੀਆ ਜਾਣਾ ਚਾਹੀਦਾ ਕਿਉਂਕਿ ਜ਼ਖ਼ਮੀਆਂ ’ਚ ਕੋਈ ਵੀ ਮਨੀਪੁਰ ਦਾ ਨਹੀਂ ਹੈ । ਤੱਥਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

Have something to say? Post your comment