ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜੰਲਧਰ ਦੇ ਪੀ.ਏ.ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ ਇਹ ਪੁਲਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ