Wednesday, April 09, 2025

National

ਨਿਤੀਸ਼ ਕੁਮਾਰ ਨੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

January 28, 2024 09:58 PM
SehajTimes

ਪਟਨਾ : ਬਿਹਾਰ ਵਿੱਚ ਸਿਆਸੀ ਉਥਲ ਪੁਥਲ ਦੇ ਚਲਦਿਆਂ ਅੱਜ ਸਵੇਰੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਉਨ੍ਹਾਂ ਨੇ ਆਪਣੇ ਵਿਧਾਇਕ ਦਲ ਨਾਲ ਮੀਟਿੰਗ ਕਰ ਕੇ ਐਨਡੀਏ ਨਾਲ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਸੱਭ ਦੇ ਚਲਦਿਆਂ ਅੱਜ ਸ਼ਾਮ ਨੂੰ ਹੀ ਨਿਤੀਸ਼ ਕੁਮਾਰ ਨੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਮੌਕੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਪ੍ਰਧਾਨ ਸਮਰਾਟ ਚੌਧਰੀ ਅਤੇ ਵਿਰੋਧੀ ਧਿਰ ਦੇ ਨੇਤਾ ਵਿਜੇ ਸਿਨਹਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਤੀਸ਼ ਕੁਮਾਰ ਨੇ ਕਿਹਾ ਕਿ ਜਲਦੀ ਹੀ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ।

Have something to say? Post your comment

 

More in National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ