Thursday, April 10, 2025

National

ਆਕਸੀਜਨ (Oxygen Leakage) ਟੈਂਕਰ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ; 22 ਮੌਤਾਂ

April 21, 2021 05:18 PM
SehajTimes

ਨਾਸਿਕ : ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ ਇਕ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਦਾ ਟੈਂਕ ਲੀਕ ਹੋਣ ਕਾਰਨ 20 ਤੋਂ ਵਧੇਰੇ ਮਰੀਜ਼ਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਾਸਿਕ ਦੇ ਇਕ ਜਾਕਿਰ ਹੁਸੈਨ ਹਸਪਤਾਲ ਦੇ ਨੇੜੇ ਵਾਪਰਿਆ। ਇਥੇ 80 ਵਿਚੋਂ 31 ਦੇ ਕਰੀਬ ਮਰੀਜ਼ਾਂ ਨੂੰ ਆਕਸੀਜਨ ਦੀ ਜ਼ਰੂਰਤ ਸੀ। ਇਸ ਘਟਨਾ ਕਾਰਨ ਆਕਸੀਨ ਦੀ ਸਪਲਾਈ ਨੂੰ ਅੱਧੇ ਘੰਟੇ ਲਈ ਰੋਕਣਾ ਪਿਆ। ਮਹਾਰਾਸ਼ਟਰ ਦੇ ਸਿਹਤ ਮੰਤਰੀ ਨੇ ਕਿਹਾ ਕਿ ਟੈਂਕਰ ਦਾ ਵਾਲਵ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਤੋਂ ਇਲਾਵਾ ਚੀਫ਼ ਮੈਡੀਕਲ ਆਫ਼ੀਸਰ ਨੇ ਦਸਿਆ ਕਿ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮਾਮਲੇ ਦੀ ਉਚ ਪਧਰੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ - ਸਤਿੰਦਰ ਸਿੰਘ, ਐੱਸ.ਐੱਸ.ਪੀ

Have something to say? Post your comment

 

More in National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ