Friday, November 22, 2024

Chandigarh

ਹਿਮਾਚਲ ਸਮੇਤ ਇਨ੍ਹਾਂ 3 ਸੂਬਿਆਂ ‘ਚ ਭਾਰੀ ਬਰਫਬਾਰੀ ਦਾ ਅਲਰਟ

February 03, 2024 01:04 PM
SehajTimes

ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੰਮੂ ਕਸ਼ਮੀਰ, ਲੱਦਾਖ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ। ਇਸ ਤੋਂ ਇਲਾਵਾ 3 ਅਤੇ 4 ਫਰਵਰੀ ਨੂੰ 8 ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ, ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਗੜੇ ਪੈ ਸਕਦੇ ਹਨ। ਇਨ੍ਹਾਂ 8 ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਸ਼ਨੀਵਾਰ ਸਵੇਰੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੀ। ਦੱਖਣੀ ਰਾਜਾਂ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਇੱਥੇ ਠੰਡ ਦਾ ਅਸਰ ਵੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਉੱਤਰੀ ਭਾਰਤ ਵਿੱਚ ਠੰਢ ਦਾ ਪ੍ਰਭਾਵ ਬਣਿਆ ਰਹੇਗਾ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਬਰਫਬਾਰੀ 6 ਫਰਵਰੀ ਤੱਕ ਜਾਰੀ ਰਹੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ