Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

February 05, 2024 09:41 PM
SehajTimes

ਮਾਲੇਰਕੋਟਲਾ : ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਵਿਭਾਗ, ਚੰਡੀਗੜ੍ਹ ਨੂੰ ਪੱਤਰ ਭੇਜ ਕੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਜਾਣੂ ਕਰਵਾਉਣ ਬਾਰੇ ਲਿਖਿਆ ਗਿਆ ਹੈ।ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 16 ਜਨਵਰੀ, 2006 ਨੂੰ ਜਾਰੀ ਸਰਕੂਲਰ ਅਨੁਸਾਰ ਦੰਗਾ ਪੀੜਤ ਪਰਿਵਾਰਾਂ ਨੂੰ ਪਹਿਲਾਂ ਵੀ 3.5 ਲੱਖ ਰੁਪਏ ਪ੍ਰਤੀ ਮੌਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਸੀ। ਇਹਨਾਂ ਪਰਿਵਾਰਾਂ ਨੂੰ ਹੁਣ ਹੋਰ ਵਾਧੂ ਮੁਆਵਜ਼ਾ ਰਾਸ਼ੀ ਦਿੱਤੀ ਜਾਣੀ ਹੈ। ਉਹਨਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਰਾਸ਼ੀ ਪ੍ਰਾਪਤ ਕਰਨ ਲਈ ਸਬੰਧਤ ਦਸਤਾਵੇਜ਼ ਲੈ ਕੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਦੀ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਬ੍ਰਾਂਚ ਨਾਲ ਸੰਪਰਕ ਕਰਨ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ