ਵਿਸ਼ਾਖਾਪਟਨਮ : ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਜਿੱਤ ਲਿਆ। ਵਿਸ਼ਾਖਾਪਟਨਮ ‘ਚ ਖੇਡੇ ਗਏ ਦੂਜੇ ਟੇਸਟ ‘ਚ ਜਸਪ੍ਰੀਤ ਬੁਮਰਾਹ ਦਾ ਕਹਿਰ ਦੇਖਣ ਨੂੰ ਮਿਲਿਆ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
ਪਹਿਲੀ ਪਾਰੀ ‘ਚ ਇੰਗਲੈਂਡ ਦੇ ਬੱਲੇਬਾਜ਼ ਉਸ ਦੀ ਗੇਂਦ ਨੂੰ ਸਮਝ ਨਹੀ ਸਕੇ, ਜਦਕਿ ਦੂਜੀ ਪਾਰੀ ‘ਚ ਉਹ ਅਤੇ ਰਵੀਚੰਦਰਨ ਅਸ਼ਵਿਨ ਹੀ ਟੀਮ ਇੰਡੀਆ ਦੀ ਜਿੱਤ ਦੇ ਅਸਲੀ ਹੀਰੋ ਸਨ ਬੁਮਰਾਹ ਨੇ ਵਿਸ਼ਾਖਾਪਟਨਮ ਟੈਸਟ ਦੀ ਪਹਿਲੀ ਪਾਰੀ ਵਿੱਚ ਛੇ ਅਤੇ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਲਈਆਂ ਸਨ। ਉਸ ਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ। ਇਸ ਦੇ ਨਾਲ ਹੀ ਇਸ ਸਟਾਰ ਭਾਰਤੀ ਤੇਜ਼ ਗੇਂਦਬਾਜ਼ ਨੇ ਇੱਕ ਖਾਸ ਉਪਲਬਧੀ ਵੀ ਹਾਸਲ ਕੀਤੀ ਉਹ 2019 ਵਿੱਚ ਸ਼ੁਰੂ ਹੋਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ 100 ਤੋਂ ਵੱਧ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼ ਅਤੇ ਕੁੱਲ ਮਿਲਾ ਕੇ ਦੂਜਾ ਭਾਰਤੀ ਗੇਂਦਬਾਜ਼ ਬਣ ਗਿਆ ਹੈ ਉਸ ਤੋਂ ਅੱਗੇ ਸਿਰਫ਼ ਅਸ਼ਵਿਨ ਹਨ ਜਿਸ ਨੇ ਇਸ ਮੁਕਾਬਲੇ ਵਿੱਚ 157 ਵਿਕਟਾਂ ਆਪਣੇ ਨਾਂ ਕੀਤੀਆਂ ਹਨ ਉਸ ਨੂੰ ਵਿਸ਼ਾਖਾਪਟਨਮ ਟੈਸਟ ਵਿੱਚ ਪਲੇਅਰ ਆਫ ਦ ਮੈਚ ਦਾ ਐਵਾਰਡ ਵੀ ਦਿੱਤਾ ਗਿਆ