Friday, September 20, 2024

Chandigarh

16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ

February 12, 2024 03:01 PM
SehajTimes
ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ। ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਲੋਕਾਂ ਦੀਆਂ ਜਨਤਕ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਨੂੰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਉਣ ’ਚ ਸੇਵਾਵਾ ਦੇ ਰਿਹਾ ਹੋਣ ਕਾਰਨ ਅਤੇ ਆ ਰਹੀ ਲੋਕ ਸਭਾ-2024 ਦੀ ਚੋਣ ਦੀਆਂ ਤਿਆਰੀਆਂ ’ਚ ਰੁੱਝਿਆ ਹੋਣ ਕਾਰਨ, ਇਹ ਮੇਲਾ ਮੁਤਲਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਨੂੰ ਦੁਬਾਰਾ ਇਸ ਮੰਤਵ ਲਈ ਮੇਜ਼ਬਾਨੀ ਲਈ ਬੇਨਤੀ ਭੇਜੀ ਜਾਵੇਗੀ।

Have something to say? Post your comment

 

More in Chandigarh

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ