Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Malwa

ਮਿਸ਼ਨ ਫਤਿਹ: ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਲਵਾਈ ਵੈਕਸੀਨ: ਮੁੱਖ ਖੇਤੀਬਾੜੀ ਅਫਸਰ

April 26, 2021 05:04 PM
SehajTimes

ਬਰਨਾਲਾ : ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਰੰਟ ਲਾਈਨ ਵਰਕਰਾਂ ਵਜੋਂ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
         ਇਸ ਤਹਿਤ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਫੀਲਡ ਅਤੇ ਦਫਤਰੀ ਅਮਲੇ ਨੇ ਕਰੋਨਾ ਤੋੋਂ ਬਚਾਅ ਲਈ ਕਰੋਨਾ ਵੈਕਸੀਨ ਲਵਾਈ ਹੈ। ਇਸ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੈਕਸੀਨੇਸ਼ਨ ਦੀ ਪਹਿਲੀ ਖੁਰਾਕ ਲੈ ਲਈ ਹੈ। 


       ਇਸ ਮੌਕੇ ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋੋਂ ਕਰੋੋਨਾ ਸਬੰਧੀ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋੋਏ ਖੇਤੀਬਾੜੀ ਵਿਭਾਗ ਵੱਲੋੋਂ ਕਿਸਾਨਾਂ ਨੂੰ ਝੋੋਨੇ ਦੀ ਸਿੱਧੀ ਬਿਜਾਈ, ਨਰਮੇ ਕਪਾਹ ਦੀ ਕਾਸ਼ਤ ਕਰਨ ਬਾਰੇ ਅਤੇ ਹੋੋਰ ਵਿਭਾਗੀ ਸਕੀਮਾਂ ਤੋੋਂ ਜਾਣੂ ਕਰਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਕਰੋੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਰੋੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਵਿੰਦਰ ਸਿੰਘ ਨੇ ਬਤੌਰ ਸਕੱਤਰ ਜ਼ਿਲਾ ਪ੍ਰੀਸ਼ਦ ਅਹੁਦਾ ਸੰਭਾਲਿਆ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਾਖਲਿਆਂ 'ਚ ਵਾਧਾ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀ ਸਨਮਾਨਿਤ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਰੋਨਾ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਸਣੇ ਹੋਰ ਸਹੂਲਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਤੋਟ: ਸਿਵਲ ਸਰਜਨ

 

Have something to say? Post your comment