Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

February 14, 2024 04:37 PM
SehajTimes

ਮੋਹਾਲੀ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ