Friday, November 22, 2024

Chandigarh

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿਤਾ ਅਸਤੀਫ਼ਾ

April 26, 2021 10:08 PM
SehajTimes

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲੇ ਵਿੱਚ ਕੁੰਵਰ ਵਿਜੈ ਪ੍ਰਤਾਪ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਲੈ ਕੇ ਅਸਤੀਫ਼ਾ ਦੇ ਦਿਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਪੇਸ਼ ਕੀਤੀ ਰਿਪੋਰਟ ਦੇ ਮਾਮਲੇ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ। ਇਹ ਪਤਾ ਲਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਰੰਧਾਵਾ ਦੇ ਅਸਤੀਫ਼ੇ ਮੌਕੇ ’ਤੇ ਹੀ ਫ਼ਾੜ ਦਿੱਤੇ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਕੂਲ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਫਾਜ਼ਿਲਕਾ ਦੇ ਸਕੂਲ ਦੀ ਐਨਓਸੀ ਰੱਦ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿਚ ਕਰੋਨਾ ਦਾ ਸੰਕਟ; 98 ਮੌਤਾਂ, 6318 ਪਾਜ਼ੇਟਿਵ ਮਾਮਲੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ