Wednesday, April 09, 2025
BREAKING NEWS
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

Chandigarh

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਦਿਹਾਂਤ ਉਤੇ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

April 28, 2021 01:47 PM
SehajTimes

ਚੰਡੀਗੜ੍ਹ : ਹੁਣੇ ਹੁਣੇ ਤਾਜ਼ਾ ਖ਼ਬਰ ਆਈ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ. ਐਸ. ਰੱਤੜ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਈ. ਐਸ. ਰੱਤੜਾ ਆਪਣੇ ਪਿੱਛੇ ਪਤਨੀ ਨੂੰ ਛੱਡ ਗਏ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਕ ਚੰਗੇ ਸੱਜਣ ਸਨ, ਉਨ੍ਹਾਂ ਦਾ ਅਚਾਨਕ ਚਲੇ ਜਾਣਾ ਬਹੁਤ ਦੁੱਖ ਦੀ ਗੱਲ ਹੈ, ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਜਿਨ੍ਹਂ ਨੇ ਪੰਜਾਬ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਦਸਣਯੋਗ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ