Friday, October 18, 2024
BREAKING NEWS
MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

Photo Gallery

ਗਗਨਦੀਪ ਕੌਰ ਨੇ ਜਿੱਤਿਆ ਤਾਂਬੇ ਦਾ ਤਗਮਾ

ਸੁਨਾਮ ਦੀ ਵੇਟਲਿਫਟਰ ਗਗਨਦੀਪ ਕੌਰ ਨੇ ਹਿਮਾਚਲ ਵਿਖੇ ਚੱਲ ਰਹੀ ਯੂਥ ਨੈਸ਼ਨਲ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਤਾਂਬੇ ਦਾ ਤਗਮਾ ਜਿੱਤਿਆ। ਵੇਟ ਲਿਫਟਿੰਗ ਕੋਚ ਜਸਪਾਲ ਸਿੰਘ ਥਿੰਦ ਅਤੇ ਖੇਡ ਲੇਖਕ ਮਨਦੀਪ ਸਿੰਘ ਸੁਨਾਮ ਨੇ ਵਧਾਈ ਦਿੱਤੀ ਹੈ।