ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਸੁਨਾਮ ਵਿਖੇ ਅਕਾਲੀ ਆਗੂ ਰਾਜਿੰਦਰ ਦੀਪਾ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। ਇਸ ਮੌਕੇ ਕੇਸਰ ਸਿੰਘ ਢੋਟ, ਰਾਮ ਸਰੂਪ ਢੈਪਈ, ਬਹਾਦਰ ਸਿੰਘ ਰਾਗੀ ਤੇ ਹੋਰ ਮੈਂਬਰ ਹਾਜ਼ਰ ਸਨ।