ਸੁਨਾਮ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਪ੍ਰਭਾਤ ਫੇਰੀਆਂ
ਸੁਨਾਮ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਮੌਕੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸ਼ਾਹਪੁਰ, ਪ੍ਰਧਾਨ ਸਰਬਜੀਤ ਸਿੰਘ ਕੋਹਲੀ, ਇੰਸਪੈਕਟਰ ਸਵਰਨ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।