ਸੁਨਾਮ ਤੋਂ ਟੋਹਾਣਾ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਭਗਵਾਨ ਸਿੰਘ ਦੀ ਅਗਵਾਈ ਹੇਠ
ਸੁਨਾਮ ਤੋਂ ਟੋਹਾਣਾ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਭਗਵਾਨ ਸਿੰਘ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ, ਗਿਆਨ ਸਿੰਘ, ਪਦਮ ਸਿੰਘ, ਪੱਪੂ ਸਿੰਘ ,ਹਰਮੇਸ਼ ਸਿੰਘ, ਰਾਂਝਾ ਸਿੰਘ ਅਤੇ ਹੋਰ ਕਿਸਾਨ ਰਵਾਨਾ ਹੋਏ।