ਸੁਨਾਮ ਨੇੜਲੇ ਪਿੰਡ ਮਹਿਲਾਂ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ
ਸੁਨਾਮ ਨੇੜਲੇ ਪਿੰਡ ਮਹਿਲਾਂ ਚੌਕ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਤਾਲਮੇਲਵੇਂ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ ਜਥੇਬੰਦੀ ਦੇ ਆਗੂ ਹਰਜੀਤ ਸਿੰਘ ਫੌਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ।