ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਵੱਲੋਂ ਲਾਏ ਖ਼ੂਨਦਾਨ ਕੈਂਪ ਵਿੱਚ ਚੱਠਾ ਨਨਹੇੜਾ ਦੇ ਸਤਿਗੁਰ ਸਿੰਘ ਖੂਨਦਾਨ ਕਰਦੇ ਹੋਏ। ਕੈਂਪ ਪ੍ਰਬੰਧਕਾਂ ਵੱਲੋਂ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ।