ਸੁਨਾਮ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਸ਼ਹੀਦ ਊਧਮ ਸਿੰਘ ਦੀ ਸਮਾਰਕ ਤੇ ਨਤਮਸਤਕ
ਸੁਨਾਮ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਸ਼ਹੀਦ ਊਧਮ ਸਿੰਘ ਦੀ ਸਮਾਰਕ ਤੇ ਨਤਮਸਤਕ ਹੁੰਦੇ ਹੋਏ। ਇਸ ਮੌਕੇ ਗਿਆਨੀ ਜੰਗੀਰ ਸਿੰਘ ਰਤਨ, ਹਰਦਿਆਲ ਸਿੰਘ ਕੰਬੋਜ, ਕੇਸਰ ਸਿੰਘ ਢੋਟ ਤੇ ਹੋਰ ਮੈਂਬਰ ਹਾਜ਼ਰ ਸਨ।