ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਸੱਦਾ ਪੱਤਰ ਦਿੰਦੇ ਹੋਏ
ਸੁਨਾਮ ਵਿਖੇ ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਵੱਲੋਂ ਸੁਨਾਮ ਵਿਖੇ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦਾ ਪ੍ਰਬੰਧਕ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਸੱਦਾ ਪੱਤਰ ਦਿੰਦੇ ਹੋਏ।