ਸੀਨੀਅਰ ਆਗੂ ਜਸਵੀਰ ਸਿੰਘ ਮੈਦੇਵਾਸ ਨੂੰ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ
ਸੁਨਾਮ : ਕਿਸਾਨ ਸੰਘਰਸ਼ ਦੌਰਾਨ ਪੁਲਿਸ ਵੱਲੋਂ ਸ਼ੰਭੂ ਬਾਰਡਰ ਤੋਂ ਗ੍ਰਿਫਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੀਨੀਅਰ ਆਗੂ ਜਸਵੀਰ ਸਿੰਘ ਮੈਦੇਵਾਸ ਨੂੰ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਕਿਸਾਨ ਆਗੂ ਸੰਤ ਰਾਮ ਸਿੰਘ ਛਾਜਲੀ ਅਤੇ ਹੋਰ ਮੈਂਬਰ ਸਨਮਾਨਿਤ ਕਰਦੇ ਹੋਏ।