ਸੁਨਾਮ ਵਿਖੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਕਥਾ ਦਾ ਅਨੰਦ ਮਾਣਿਆ
ਸੁਨਾਮ ਵਿਖੇ ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ ਵੱਲੋਂ ਕਰਵਾਏ ਗਏ ਸ਼੍ਰੀਮਦ ਭਾਗਵਤ ਕਥਾ ਯੱਗ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਕਥਾ ਦਾ ਅਨੰਦ ਮਾਣਿਆ। ਪ੍ਰਬੰਧਕਾਂ ਵੱਲੋਂ ਸਿੰਗਲਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਸੁਰਿੰਦਰ ਸਿੰਘ ਭਰੂਰ ਤੇ ਹੋਰ ਆਗੂ ਹਾਜ਼ਰ ਸਨ।