ਸੁਨਾਮ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਮਨਪ੍ਰੀਤ ਸਿੰਘ ਇਯਾਲੀ ਨੂੰ ਮਿਲ਼ਦੇ ਹੋਏ
ਸੁਨਾਮ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਨੂੰ ਮਿਲ਼ਦੇ ਹੋਏ।