ਸੁਨਾਮ ਦੇ ਰਾਇਲ ਕਿੰਗਡਮ ਇੰਟਰ ਨੈਸ਼ਨਲ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ 600 ਵਿੱਚੋਂ 583 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ
ਸੁਨਾਮ ਦੇ ਰਾਇਲ ਕਿੰਗਡਮ ਇੰਟਰ ਨੈਸ਼ਨਲ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 8ਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚੋਂ 600 ਵਿੱਚੋਂ 583 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।