ਸੁਨਾਮ ਵਿਖੇ ਗੁਰਦੁਆਰਾ ਸਾਹਿਬ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਅਤੇ ਪਰਮਿੰਦਰ ਸਿੰਘ ਡੀਪੀਈ ਨੂੰ ਸਨਮਾਨਿਤ ਕਰਦੇ ਹੋਏ
ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਮੋਹਲ, ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਹਜੂਰੀ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਅਤੇ ਪਰਮਿੰਦਰ ਸਿੰਘ ਡੀਪੀਈ ਨੂੰ ਸਨਮਾਨਿਤ ਕਰਦੇ ਹੋਏ।