ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਸਤਿਕਾਰ ਭੇਟ ਕਰਦੇ ਹੋਏ
ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਸਤਿਕਾਰ ਭੇਟ ਕਰਦੇ ਹੋਏ। ਇਸ ਮੌਕੇ ਕਿਰਨਜੀਤ ਸਿੰਘ ਪਿੰਚੂ ਸਹੋਤਾ, ਅਜੇ ਕਾਂਗੜਾ ਤੇ ਹੋਰ ਆਗੂ ਹਾਜ਼ਰ ਸਨ।