ਸੁਨਾਮ ਵਿਖੇ ਤਾਇਨਾਤ ਟਰੈਫਿਕ ਇੰਚਾਰਜ਼ ਸਹਾਇਕ ਥਾਣੇਦਾਰ ਦੀਪਕ ਕੁਮਾਰ ਪਾਠਕ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਡੀਜੀਪੀ ਪੰਜਾਬ ਵੱਲੋਂ ਦਿੱਤਾ ਏ ਕਲਾਸ ਸਰਟੀਫਿਕੇਟ ਅਤੇ ਨਕਦ ਇਨਾਮ ਐਸ ਪੀ ਰਾਕੇਸ਼ ਕੁਮਾਰ ਸੌਂਪਦੇ ਹੋਏ ।