ਅੰਮ੍ਰਿਤਸਰ : ਅੱਜ ਇਥੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ (Operation Blue Star) ਦੀ 37ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ 'ਤੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ 'ਖਾ
ਅੰਮ੍ਰਿਤਸਰ : ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸ਼ੁਰੂ ਹੋ ਚੁੱਕੇ ਹਨ ਅਤੇ ਇਸ ਸਬੰਧੀ ਪੁਲਿਸ ਨੇ ਵੀ ਆਪਣੇ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਇਸ ਲਈ ਹੈ ਕਿ ਹਰ ਸਾਲ ਇਸੇ ਦਿਨ ਕੁੱਝ ਗਰਮ ਖਿਆਲੀ ਜਥੇਬੰਦੀਆਂ ਆਪਸ
ਜੂਨ 1984 ਵਿਚ ਜੋ ਵੀ ਹੋਇਆ ਸਾਰਿਆਂ ਨੂੰ ਪਤਾ ਹੀ ਹੈ। ਫਿਰ ਵੀ ਅੱਜ ਦੇ ਦਿਨ ਇਸ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਦਿਨਾਂ ਵਿਚ ਹੀ ਭਾਰਤ ਦੀ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਉਤੇ ਹਮਲਾ ਕਰ ਦਿਤਾ ਸੀ ਜੋ ਕਿ ਮੰਦਭਾਗਾ ਸੀ। ਸਰਕਾਰ ਕਾਰਨ
ਅੰਮ੍ਰਿਤਸਰ : ਭਾਰਤ ਸਰਕਾਰ ਵਲੋਂ ਪਹਿਲੀ ਜੂਨ 1984 ਤੋਂ ਹੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਘੇਰਾਬੰਦੀ ਸ਼ੁਰੂ ਕਰ ਦਿਤੀ ਸੀ ਜੋ ਆਖ਼ਰ 6 ਜੂਨ ਤਕ ਭਾਰੀ ਗੋਲੀਬਾਰੀ ਦੇ ਨਾਲ ਜਾਰੀ ਸੀ। 5 ਜੂਨ ਨੂੰ ਇਹ ਹਮਲੇ ਤੇਜ ਕਰ ਦਿਤੇ ਗਏ ਸਨ ਅਤੇ ਇਸ ਗੋਲੀਬਾਰੀ ਵਿਚ ਹਜ਼ਾਰਾਂ ਮਾਸੂਮ ਲੋ
ਅੰਮ੍ਰਿਤਸਰ : 6 ਜੂਨ 1984 ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸ਼ਹਾਦਤ ਹੋਈ ਸੀ ਉਥੇ ਹੀ ਇਸ ਦਿਨ ਨੂੰ ਘੱਲੂਘਾਰਾ ਦਿਵਸ ਦੇ ਰੂਪ ਤੇ ਵੀ ਜਾਣਿਆ ਜਾਂਦਾ ਹੈ ਜੇਕਰ ਗੱਲ ਕੀਤੀ ਜਾਵੇ ਅੱਜ ਦੀ ਤਾਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ