ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਲਈ ਕੀਤੀ ਆਲੋਚਨਾ
ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ
ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਕਾਰਗੁਜ਼ਾਰੀ 'ਜ਼ੀਰੋ ਬਟਾ ਜ਼ੀਰੋ' - ਬ੍ਰਹਮਪੁਰਾ
ਕਾਂਗਰਸ ਦੇ ਹਲਕਾ ਡੇਰਾਬੱਸੀ ਤੋਂ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਵਿਖੇ ਬਿਆਨ ਜਾਰੀ ਕਰਦਿਆਂ
ਕਿਹਾ ਮਾਨ ਸਰਕਾਰ ਨੇ ਵੀ ਨਹੀਂ ਪੂਰੀ ਕੀਤੀ ਕੋਈ ਮੰਗ
ਕਿਹਾ ਮੰਗਾਂ ਪ੍ਰਤੀ ਨਹੀਂ ਦਿਖਾਈ ਜਾ ਰਹੀ ਸੁਹਿਰਦਤਾ
ਰਾਸ਼ਟਰੀ ਖੇਡ ਦਿਵਸ ਸਮਾਰੋਹ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
ਜਸਵੰਤ ਸਿੰਘ ਤੋਲਾਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ
ਪਿੰਡ ਗਾਜੇਵਾਸ ਵਿਖੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ, ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
ਫਸਲਾਂ ਦੇ ਮੁਆਵਜ਼ੇ 'ਚ ਦੇਰੀ ਤੋਂ ਨਾਰਾਜ਼ ਉਗਰਾਹਾਂ ਨੇ ਮੁੱਖ ਮੰਤਰੀ ਨੂੰ ਘੇਰਿਆ
ਮੰਤਰੀ ਅਮਨ ਅਰੋੜਾ ਦਾ ਬਿਆਨ ਗੈਰ ਜ਼ਿੰਮੇਵਰਾਨਾ
ਪਟਿਆਲਾ ਵਾਸੀ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਤਤਪਰ : ਅਜੀਤਪਾਲ ਸਿੰਘ ਕੋਹਲੀ
ਕਿਹਾ, ਇਨ੍ਹਾਂ ਵਿਸੇਸ਼ ਕੈਂਪਾਂ ਦੌਰਾਨ 2014 ਸ਼ਿਕਾਇਤਾਂ ਵਿਚੋਂ 1889 ਦਾ ਮੌਕੇ ’ਤੇ ਹੀ ਕੀਤਾ ਗਿਆ ਨਿਪਟਾਰਾ ਅਤੇ ਬਾਕੀ ਸ਼ਿਕਾਇਤਾਂ ਦਾ ਵੀ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ ਨਿਪਟਾਰਾ ਇਸ ਮੁਹਿੰਮ ਤਹਿਤ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜਨ ਵਿੱਚ ਲੱਗਣ ਵਾਲੇ ਕੈਂਪਾਂ ਦੀ ਸਮਾਂ ਸਾਰਣੀ ਕੀਤੀ ਸਾਂਝੀ
ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਨਗਲਾ, ਰਜਾਪੁਰ, ਵਾਰਡ ਨੰਬਰ 8,9 ਪਿੰਡ ਡਹਿਰ ਲਾਲੜੂ, ਸੁੰਡਰਾ ਅਤੇ ਹੈਬਤਪੁਰ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਵੱਲੋਂ ਕੈਂਪਾਂ ਦਾ ਕੀਤਾ ਗਿਆ ਦੌਰਾ
ਹਸਨਪੁਰ ਤੇ ਬਰੋਲੀ ਪਿੰਡਾਂ ਦੀਆਂ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਤੇ ਹੋਰ ਮੁਸ਼ਕਿਲਾਂ ਦਾ ਮੌਕੇ ਤੇ ਹੀ ਸਮਾਂਬੱਧ ਨਿਪਟਾਰੇ ਦਾ ਐਲਾਨ ਖਰੜ ਹਲਕੇ ਵਿੱਚ 5000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਘਰ ਘਰ ਜਾ ਕੇ ਰਾਸ਼ਨ ਦੀ ਕੀਤੀ ਗਈ ਵੰਡ ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ
ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ।
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਹੁਣ ਤੱਕ 130 ਕੈਂਪ ਲਗਾਏ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।
ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।
ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।
ਅੱਜ ਦੇ ਦਿਨ ਛੁੱਟੀ ਨਾ ਕਰਕੇ ਮਾਨਸਿਕਤਾ ਆਈ ਸਾਹਮਣੇ ਸੀਤਾਸਰ ਧਾਮ ਦੇ ਪ੍ਰਬੰਧਕ ਵਿਨਰਜੀਤ ਸਿੰਘ ਗੋਲਡੀ ਨੂੰ ਸਨਮਾਨਿਤ ਕਰਦੇ ਹੋਏ।