ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ ਲਈ ‘ਸਾਂਸ’ (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਜਿਲੇ ਵਿੱਚ ਕੰਮ ਕਰਦੀਆਂ ਸਮੂਹ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਨੂੰ ਟ੍ਰੇਨਿੰਗ ਕਰਵਾਈ ਗਈ।