ਪ੍ਰਧਾਨ ਮੰਤਰੀ ਮੋਦੀ ਹੋਣਗੇ ਸ਼ਾਮਲ
ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ।
ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ।
ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਉੱਚੇਚੇ ਤੌਰ 'ਤੇ ਹੋਏ ਸ਼ਾਮਲ
ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ
ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ।