Wednesday, April 16, 2025

ADM

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਪਹਿਲੇ ਦਿਨ 110 ਖਿਡਾਰੀਆਂ ਨੇ ਸ਼ਿਰਕਤ ਕੀਤੀ

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਖ਼ਰੀਦ ਕੇਂਦਰਾਂ 'ਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਹਰਕਤ 'ਚ ਆਇਆ ਪ੍ਰਸ਼ਾਸਨ 

ਐਸ.ਡੀ.ਐਮ ਨੇ ਸੁਨਾਮ ਅਤੇ ਮਹਿਲਾਂ ਦੀ ਅਨਾਜ਼ ਮੰਡੀ ਦਾ ਕੀਤਾ ਨਿਰੀਖਣ 

ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਮੁੱਦੇ 'ਤੇ ਪ੍ਰਸ਼ਾਸਨ ਦੇ ਦੁਚਿੱਤੀ ਭਰੇ ਰਵੱਈਏ ਵਿਰੁੱਧ ਪ੍ਰਦਰਸ਼ਨ ਤੇ ਸੰਘਰਸ਼ ਕਰਨ ਦਾ ਪ੍ਰਸਤਾਵ ਪਾਸ 

ਸੰਤਾਂ, ਮਹਾਂਪੁਰਖਾਂ ਅਤੇ ਸਮਾਜਿਕ, ਧਾਰਮਿਕ ਸਮੂਹਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਕਮੇਟੀ ਬਣਾਈ ਗਈ 

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ

ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵਿਖੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਭਾਰਤ ਵਿੱਚ ਨਾਗਰਿਕ ਕੇਂਦਰਿਤ ਸ਼ਾਸਨ' ਵਿਸ਼ੇ ਉੱਤੇ ਇਹ ਭਾਸ਼ਣ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਤੋਂ ਪੁੱਜੇ ਡਾ. ਰਾਜਬੀਰ ਸਿੰਘ ਦਲਾਲ ਵੱਲੋਂ ਦਿੱਤਾ ਗਿਆ।

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ

ਅਧਿਕਾਰੀ ਸਾਰੀਆਂ ਫਾਇਲਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ-ਡਾ. ਪ੍ਰੀਤੀ ਯਾਦਵ

ਸਰਕਾਰ ਦੀ ਪਾਰਦਰਸ਼ੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇ ਕਾਰਨ ਹੀ ਹਰਿਆਣਾ ਤੇਜੀ ਨਾਲ ਕਰ ਰਿਹਾ ਪ੍ਰਗਤੀ : ਮੁੱਖ ਮੰਤਰੀ ਨਾਇਬ ਸਿੰਘ ਸੇਣੀ

ਵਿਰੋਧੀ ਧਿਰ ਦੇ ਕੋਲ ਨਹੀਂ ਕੋਈ ਮੁੱਦਾ, ਵਿਰੋਧੀ ਧਿਰ ਦੇ ਨੇਤਾ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੇ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਕੀਤੀ ਰਾਜ ਪੱਧਰੀ ਦਿਸ਼ਾ ਕਮੇਟੀ ਦੀ ਮੀਟਿੰਗ ਦੀ ਅਗਵਾਈ, ਸਾਂਸਦ, ਵਿਧਾਇਕ ਅਤੇ ਪ੍ਰਸਾਸ਼ਨਿਕ ਸਕੱਤਰਾਂ ਨੇ ਲਿਆ ਹਿੱਸਾ

ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼, ਕੇਂਦਰ ਤੇ ਸੂਬਾ ਸਰਕਾਰ ਦੀ ਜਨਭਲਾਈਕਾਰੀ ਯੋਜਨਾਵਾਂ ਤੇ ਨੀਤੀਆਂ ਦਾ ਜਮੀਨੀ ਪੱਧਰ 'ਤੇ ਸਮੇਂਬੱਧ ਢੰਗ ਨਾਲ ਲਾਗੂ ਸਕੀਨੀ ਕਰਨ ਅਧਿਕਾਰੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।

ਨਮੋਲ ਵਿਖੇ ਤੇਲ ਪਾਈਪ ਲਾਈਨ ਕੱਢਣ ਤੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ, ਤਲਖ਼ੀ 

ਕਿਹਾ ਮਾਨ ਸਰਕਾਰ ਵੀ ਮੋਦੀ ਦੇ ਰਾਹ ਤੁਰੀ 

ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

ਡਾ. ਪ੍ਰੀਤੀ ਯਾਦਵ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ 'ਤੇ ਜ਼ੋਰ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ : ਹਰਚੰਦ ਸਿੰਘ ਬਰਸਟ

ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ, ਕਿਹਾ - ਲੋਕਾਂ ਵੱਲੋਂ 'ਆਪ' ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ

ਸਿਵਲ ਸਰਜਨ ਦਫ਼ਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਸਹੁੰ ਚੁਕਾਈ ਗਈ 

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ।

ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈ

ਨਗਰ ਨਿਗਮ ਦੀਆਂ 60 'ਚੋਂ 50 ਵਾਰਡਾਂ 'ਚ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪੰਜਾਬ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ 'ਤੇ ਮੋਹਰ-ਅਜੀਤ ਪਾਲ ਸਿੰਘ ਕੋਹਲੀ

ਮੋਹਾਲੀ ਪ੍ਰਸ਼ਾਸਨ ਨੇ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਵੋਤਮ ਪ੍ਰਦਰਸ਼ਨ ਕਰਨ ਵਾਲਿਆਂ ਦਾ ਕੀਤਾ ਸਨਮਾਨ

ਡੀ ਸੀ ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ 

ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸ਼ਨ ਦੇ ਨਾਲ ਆਮ ਲੋਕਾਂ ਨੂੰ ਵੀ ਨਿਭਾਉਣੀ ਪਵੇਗੀ ਮੋਹਰੀ ਭੂਮਿਕਾ : ਡਿਪਟੀ ਕਮਿਸ਼ਨਰ

ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ ਦੀ ਸਾਂਝੀ ਚੈਕਿੰਗ ਕਰਨ ਦੇ ਆਦੇਸ਼

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ : ਗੀਤਿਕਾ ਸਿੰਘ

ਸਿਖਿਆਰਥੀਆਂ ਨੂੰ ਕੰਪਨੀਆਂ ਵਿੱਚ ਨੌਕਰੀ ਦੌਰਾਨ ਸਿਖਲਾਈ ਦਿੱਤੀ ਜਾਵੇਗੀ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ

ਹੈਲਪ ਲਾਇਨ 1076 `ਤੇ ਜ਼ਿਲ੍ਹੇ ਦੇ 1124 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਿਆ ਲਾਭ-ਡਿਪਟੀ ਕਮਿਸ਼ਨਰ

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ ਜ਼ਿਲ੍ਹਾ ਵਾਸੀ

 

ਐੱਮ ਐਲ ਏ ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਵਿਕਾਸ ਕੰਮਾਂ ਦੀ ਗਤੀ ਵਿਚ ਤੇਜ਼ੀ ਲਿਆਉਣ ਅਤੇ ਪੀ.ਆਰ. 7 ਸੜਕ ਦੇ ਸੈਕਟਰ 82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦੇ ਹਰ ਚੌਰਾਹੇ ਤੇ ਰੋਟ੍ਰੀਜ਼ ਬਣਾਉਣ ਦੀ ਤਜ਼ਵੀਜ਼ ਰੱਖੀ

ਪੰਜਾਬ ਗੌਰਮਿੰਟ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ

ਸਹਿਰ ਦੇ ਵਿਕਾਸ ਲਈ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਜਰੂਰੀ: ਬਲਕਾਰ ਸਿੱਧੂ

ਆਪ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਮੋਹਾਲੀ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਦੌਰਾਨ 80 ਉਮੀਦਵਾਰਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਮਦਦ ਕੀਤੀ ਗਈ

ਡੀ ਸੀ ਆਸ਼ਿਕਾ ਜੈਨ ਨੇ ਰੋਜ਼ਗਾਰ ਮੇਲੇ ਵਿੱਚ ਜਾ ਕੇ ਨੌਜੁਆਨਾਂ ਵਾਲਿਆਂ ਨੂੰ ਦਿੱਤੇ ਰੋਜ਼ਗਾਰ ਨਾਲ ਸਬੰਧਤ ਬੇਹਤਰੀਨ ਸੁਝਾਅ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਕਿਹਾ, ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ

ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕਰਨਾ ਸਮੇਂ ਦੀ ਲੋੜ- ਪ੍ਰਮੋਦ ਸਿੰਗਲਾ 

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਨਿੱਜੀ ਸਕੂਲਾਂ ਤੋਂ ਨਾਮ ਕਟਵਾ ਕੇ ਵਿਦਿਆਰਥੀ ਲੈ ਰਹੇ ਨੇ ਸਰਕਾਰੀ ਸਕੂਲਾਂ ਵਿਚ ਦਾਖਲੇ

ਪੰਜਾਬ ਰਾਜ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

ਸੁਨਾਮ ਵਿਖੇ ਦੁਕਾਨਦਾਰਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ 

ਬੱਸਾਂ ਅੱਡੇ ਵਿੱਚ ਆਉਣੀਆਂ ਹੋਈਆਂ ਸ਼ੁਰੂ 

ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ

"ਗੱਭਰ ਇਜ਼ ਬੈਕ" ਪਾਵਰ ਮਿਲਦੇ ਹੀ ਪੁਰਾਣੇ ਅੰਦਾਜ਼ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬਰਸੇ ਅਨਿਲ ਵਿੱਜ

ਪਹਿਲੀ ਹੀ ਬੈਠਕ 'ਚ ਅਧਿਕਾਰੀਆਂ ਨੂੰ ਕਿਹਾ ਕਿਹਾ- ਵਾਪਸ ਚਲੇ ਜਾਓ, ਮੈਂ ਪਹਿਲੀ ਵਾਰ ਮੰਤਰੀ ਨਹੀਂ ਬਣਿਆ ਹਾਂ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ ਅਖਤਿਆਰ : ਡਾ ਪੱਲਵੀ

ਪਰਾਲੀ ਦੀ ਨਾੜ ਨੂੰ ਅੱਗਲਗਾਏ ਜਾਣ ਤੋਂ ਰੋਕਣ ਅਤੇ ਅੱਗਾਂ ਲਗਾਉਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹੇ ਵਿੱਚ 25 ਨੋਡਲ ਅਫਸਰ ਅਤੇ 154 ਕਲਸਟਰ ਅਫਸਰ ਤਾਇਨਾਤ

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

ਲੜਕਿਆਂ ਦੀ ਨੈਸ਼ਨਲ ਸਟਾਈਲ ਕਬੱਡੀ ਵਿੱਚ ਸੰਗਰੂਰ ਦੀ ਟੀਮ ਚੈਂਪੀਅਨ ਬਣੀ

12345678910...