ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ
ਲੋਕਾਂ ਦੀ ਸੁਰੱਖਿਆ ਪੁਲਿਸ ਦੀ ਮੁੱਢਲੀ ਤਰਜੀਹ : ਵਿਰਕ, ਖਹਿਰਾ
ਡੇਢ ਸੌ ਦੇ ਕਰੀਬ ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦਾ ਹੋਇਆ ਪਿੰਡਾਂ ਵਿੱਚੋਂ ਦੀ ਗੁਜ਼ਰਿਆ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਜਗਮੋਹਨ ਸਿੰਘ ਕੰਗ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ
ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਅੱਜ ਸਮੇਂ ਦੀ ਮੰਗ ਹੈ ਕਿ ਹਰ ਵਿਅਕਤੀ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਯੋਗਦਾਨ ਦੇਣਾ ਚਾਹੀਦਾ ਹੈ।
“ਫਲੈਗ ਮਾਰਚ" ਦਾ ਮੁੱਖ ਉਦੇਸ਼ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮਜਬੂਤ ਰੱਖਣਾ:ਡਾ ਸਿਮਰਤ ਕੌਰ
ਫਲੈਗ ਮਾਰਚ ਦਾ ਮੁੱਖ ਉਦੇਸ਼ ਆਮ ਪਬਲਿਕ ਤੱਕ ਇਹ ਸੁਨੇਹਾ ਦੇਣਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ
ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆਤਮਕ ਮਾਹੌਲ ਦੇਣ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਨਾਮ ਵਿਖੇ ਡੀਐਸਪੀ ਭਰਪੂਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ।