ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਤੋਂ ਮੋਬਾਈਲ ਆਈ ਸੀ ਟੀ ਸੀ ਵੈਨ ਦੀ ਸ਼ੁਰੂਆਤ ਕੀਤੀ
ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਕੀਤਾ ਜਾਗਰੂਕ
ਐੱਸ.ਡੀ. ਕਾਲਜ ਫਾਰ ਵੋਮੈਨ ਵਿਖੇ ਰੈੱਡ ਰਿਬਨ ਕਲੱਬ ਅਤੇ ਬੱਡੀਜ਼ ਗਰੁੱਪ ਵੱਲੋਂ ਨਸ਼ੇ ਅਤੇ ਏਡਜ਼ ਦੇ ਖਤਰਿਆਂ ਪ੍ਰਤੀ ਵਿਦਿਆਰਥੀਆ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਪ੍ਰਤੀਯੋਗਤਾ , ਜਾਗਰੂਕਤਾ ਲੈਕਚਰ ਅਤੇ ਨੁੱਕੜ ਨਾਟਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ਼ ਵਿਸ਼ਵ ਏਡਜ਼ ਦਿਵਸ ਬਾਰੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।
ਪੰਜਾਬ ਸਰਕਾਰ ਤੇ ਪੰਜਾਬ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਐਚ ਆਈ ਵੀ ਏਡਜ਼ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।