ਸਵੱਛ ਭਾਰਤ ਮਿਸ਼ਨ ਦੇ ਤਹਿਤ, ਅਮਰ ਜੋਤੀ ਯੁਵਾ ਸੰਘ ਅਤੇ ਰੈਕਿਟ ਦੇ ਸਹਿਯੋਗ ਨਾਲ, ਹਾਰਪਿਕ ਵਰਲਡ ਟੋਇਲਟ ਕਾਲਜ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਦੇ ਲਗਭਗ 550 ਸਫ਼ਾਈ ਕਰਮਚਾਰੀਆਂ ਲਈ ਵੱਖ-ਵੱਖ ਬੈਂਚਾਂ ਵਿੱਚ ਸਿਖਲਾਈ ਸੈਸ਼ਨ ਆਯੋਜਿਤ ਕੀਤੇ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ
ਇਸਰਾਨਾ ਵਿਧਾਨਸਭਾ ਤੇ ਨੇੜੇ ਦੇ ਖੇਤਰ ਦੇ ਕਿਸਾਨਾਂ ਨੂੰ ਅਟੱਲ ਕੈਂਟੀਨ ਦਾ ਮਿਲੇਗਾ ਫਾਇਦਾ - ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ
ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ।
ਭਰੂਰ ਵਿਖੇ ਕੈਂਪ ਲਾਕੇ ਲੋਕਾਂ ਨੂੰ ਕੀਤਾ ਜਾਗਰੂਕ
ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ
ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ
ਨਾਬਾਰਡ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਇਆ ਐਕਸਪੋਜ਼ਰ ਦੌਰਾ
ਪੰਜਾਬ ਭਰ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਲਈ 450 ਕਰੋੜ ਰੁਪਏ ਦੀ ਯੋਜਨਾ
ਪੰਜਾਬ ਸਰਕਾਰ ਦੀ ਅਹਿਮ ‘ਫਰਿਸ਼ਤੇ ਸਕੀਮ’ ਦਾ ਉਦੇਸ਼ ਕੀਮਤੀ ਜਾਨਾਂ ਬਚਾਉਣ ਲਈ ਸੜਕ ਹਾਦਸਾ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣਾ
ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ
ਮਾਮਲਾ ਪਿਛਲੇ 4 ਮਹੀਨੇ ਤੋਂ ਤਨਖਾਹ ਨਾ ਮਿਲਣ ਦਾ
ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ
ਡਾ.ਸ਼ਾਮ ਲਾਲ ਥਾਪਰ ਕਾਲਜ ਵਿਖੇ ਗਾਂਧੀ ਮਿਊਜਿਅਮ ਵਿਚ ਮਹਾਤਮਾਂ ਗਾਂਧੀ ਦਾ 155 ਵੇ ਜਨਮ ਦਿਹਾੜਾਂ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ
ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂ
ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ
ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ
ਜ਼ਿਲ੍ਹੇ ਦੇ 25 ਮੱਛੀ ਕਾਸ਼ਤਕਾਰਾਂ ਨੂੰ ਰਾਜ ਵਿੱਚ ਕਰਾਈ ਐਕਸਪੋਜ਼ਰ ਵਿਜ਼ਟ
ਬਸੀ ਪਠਾਣਾਂ ਦੇ 178 ਪੋਲਿੰਗ ਸਟੇਸ਼ਨਾਂ ਸਬੰਧੀ 213 ਬੈਲਟ ਯੂਨਿਟ, 213 ਕੰਟਰੋਲ ਯੂਨਿਟ ਅਤੇ 231 ਵੀਵੀਪੈਟ ਮਸ਼ੀਨਾਂ
ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਤਿਮਾ ਦਾ ਉਦਘਾਟਨ ਕਰ ਕੀਤਾ ਨਮਨ
ਹਰਿਆਣਾ ਦੀ ਪੰਜਾਬ ਨਾਲ ਲਗਦੀ ਸਰਹੱਦ ’ਤੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਲੜੀਵਾਰ ਚੱਲ ਰਹੇ ਅੰਦੋਲਨ ਵਿੱਚ ਮੌਸਮ ਦੀ ਭਾਰੀ ਮਾਰ ਪੈ ਰਹੀ ਹੈ।
ਹਰਿਆਣਾ ਵਿੱਚ ਇਕ ਵਿਅਕਤੀ ਵੱਲੋਂ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਕੈਂਚੀ ਨਾਲ ਜਾਨ ਲੇਵਾ ਹਮਲਾ ਕਰ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ।
ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ।
ਮੌਜੂਦਾ ਅਤੇ ਸਾਬਕਾ ਕਰਮਚਾਰੀਆਂ ਤੋਂ ਇਲਾਵਾ ਮੌਜੂਦਾ ਵਿਦਿਆਰਥੀਆਂ ਨੂੰ ਮਿਲੇਗਾ ਸਸਤਾ ਇਲਾਜ 30 ਹਸਪਤਾਲਾਂ ਨਾਲ਼ ਪਹਿਲਾਂ ਹੀ ਹੈ ਇਕਰਾਰਨਾਮਾ
ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਇਕ ਵਿਅਕਤੀ ਨੂੰ ਲੁੱਟ ਲਿਆ। ਬਦਮਾਸ਼ ਉਸ ਦਾ ਮੋਬਾਈਲ ਅਤੇ ਏਟੀਐਮ ਕਾਰਡ ਖੋਹ ਕੇ ਲੈ ਗਏ।
100 ਕਰੋੜ ਰੁਪਏ ਦੇ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖੁਦ ਟ੍ਰੈਕਟਰ ਚਲਾ ਕੇ ਖਾਲੀ ਕਰਵਾਈ
ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
ਵਿਜੀਲੈਂਸ ਬਿਊਰੋ ਵੱਲੋਂ ਚੌਕਸੀ ਜਾਗਰੂਕ ਸਪਤਾਹ ਤਹਿਤ ਸਰਬ ਹਿਤਕਾਰੀ, ਵਿੱਦਿਆ ਮੰਦਿਰ,ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ “ ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਰਹੋ ” ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ ।
ਹੈਲਥ ਇੰਪਲਾਈਜ਼ ਐਸੋਸੀਏਸ਼ਨ ਤਰਨ ਤਾਰਨ ਦੇ ਸੱਦੇ ’ਤੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੀਆਂ ਸਮੂਹ ਸੀ.ਐਚ.ਸੀ. ਦੇ ਮੁਲਾਜ਼ਮਾਂ ਵੱਲੋਂ ਸ਼ੁੱਕਰਵਾਰ ਨੂੰ ਅਧੂਰੇ ਪੇ ਕਮਿਸ਼ਨ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਬਿਹਾਰੀ ਲਾਲ ਅਤੇ ਪ੍ਰਧਾਨ ਜਸਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਿਹਤ ਮੁਲਾਜ਼ਮਾਂ ਵੱਲੋਂ ਅਧੂਰੇ ਪੇ ਕਮਿਸ਼ਨ ਵਿਰੁੱਧ ਜਮਕੇ ਨਾਹਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਅਕਸਰ ਹਰ ਵਿਅਕਤੀ ਨੂੰ ਖੰਘ-ਜੁਕਾਮ ਦੇ ਹੋਰ ਆਮ ਬੀਮਾਰੀ ਹੋ ਹੀ ਜਾਂਦੀ ਹੈ। ਇਸ ਸਬੰਧੀ ਸਾਡੇ ਘਰ ਵਿਚ ਹੀ ਇਲਾਜ ਮੌਜੂਦ ਹੁੰਦਾ ਹੈ ਪਰ ਅਸੀ ਡਾਕਟਰਾਂ ਕੋਲ ਭਜ ਜਾਂਦੇ ਹਾਂ। ਅੱਜ ਅਸੀ ਤੁਹਾਨੂੰ ਦਸਦੇ ਹਾਂ ਕਾਲੀ ਮਿਰਚ ਦੇ ਫ਼ਾਇਦੇ। ਕਾਲੀ ਮਿਰਚ ਦੀ ਵਰ