Friday, September 20, 2024

AYUSH

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਦਾਅਵਿਆਂ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੈਡੀਕਲ ਪੇਸ਼ੇਵਰ ਭਰਤੀ ਕਰਨ ਦੇ ਵੀ ਹੁਕਮ

ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾ ਆਪਰੇਸ਼ਨ ਹੋਇਆ

ਡਾ. ਕਾਰਦਾ ਤੇ ਟੀਮ ਨੇ ਕੀਤਾ ਸਫ਼ਲ ਆਪਰੇਸ਼ਨ, ਮਰੀਜ਼ ਦਾ 1 ਲੱਖ ਰੁਪਏ ਦਾ ਖ਼ਰਚਾ ਬਚਿਆ

ਨਵੀਂ ਦਿੱਲੀ ਵਿਚ ਪ੍ਰਬੰਧਿਤ ਆਯੂਸ਼ਮਾਨ ਭਾਂਰਤ ਗੁੱਣਵੱਤਾ ਸਿਹਤ ਪ੍ਰੋਗ੍ਰਾਮ ਵਿਚ ਰਾਜ ਦੇ ਤਿੰਨ ਹਸਪਤਾਲਾਂ ਨੂੰ ਕੀਤਾ ਗਿਆ ਪੁਰਸਕ੍ਰਿਤ

ਸਿਹਤ ਵਿਭਾਗ ਦੀ ਟੀਮ ਵਧਾਈਯੋਗ - ਡਾ. ਕਮਲ ਗੁਪਤਾ

ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

ਨੈਸ਼ਨਲ ਹੈਲਥ ਅਥਾਰਟੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ

ਲੱਕੀ ਡਰਾਅ ਦੀ ਮਿਆਦ ਦੌਰਾਨ 3.21 ਲੱਖ ਲੋਕ ਆਯੁਸ਼ਮਾਨ ਕਾਰਡ ਬਣਾਉਣ ਲਈ ਨਾਮਜ਼ਦ ਹੋਏ ਡਰਾਅ ਰਾਹੀਂ ਚੁਣੇ ਜਾਣਗੇ 10 ਖੁਸ਼ਕਿਸਮਤ ਜੇਤੂ; ਪਹਿਲਾ ਇਨਾਮ 1 ਲੱਖ, ਦੂਜਾ ਇਨਾਮ 50000 ਅਤੇ ਤੀਜਾ ਇਨਾਮ 25000 ਰੁਪਏ ਲੁਧਿਆਣਾ ਵਿਖੇ ਕੱਢੇ ਜਾ ਰਹੇ ਡਰਾਅ ਲਈ ਸੂਬੇ ਦੇ ਲੋਕਾਂ  ਨੂੰ ਹਾਰਦਿਕ ਸੱਦਾ
 

ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਾਉਣ ਦੀ ਹਦਾਇਤ

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਯੋਜਨਾਵਾਂ ਤੇ ਪ੍ਰੋਗਰਾਮਾਂ ਦੀ ਸਮੀਖਿਆ ਘਰਾਂ ’ਚ ਅਸੁਰੱਖਿਅਤ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ
 

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ। 

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਉ

ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰੇ ਕੇਂਦਰ ਸਰਕਾਰ

 ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 

ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ

ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ 

"ਆਯੂਸ਼ਮਾਨ ਭਵ" ਸਕੀਮ ਹੋਈ ਸ਼ੁਰੂ ਈਸ਼ਾ ਸਿੰਗਲ

ਜ਼ਿਲ੍ਹੇ ਅੰਦਰ "ਆਯੂਸ਼ਮਾਨ ਭਵ" ਮੁਹਿੰਮ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸਾ ਸਿੰਗਲ ਵੱਲੋਂ  ਲਾਂਚ ਕੀਤਾ ਗਿਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ( ਜਨਰਲ) ਈਸਾ ਸਿੰਗਲ ਨੇ ਦੱਸਿਆ