ਕੈਂਪ ਵਿੱਚ ਪਿੰਡ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਲੋਕਾਂ ਦੇ ਬਹੁਤ ਸਾਰੇ ਕੰਮ ਘਰ ਬੈਠੇ ਹੀ ਹੋ ਰਹੇ ਹਨ
ਐਸ.ਡੀ.ਐਮ ਤੇ ਏ.ਡੀ.ਸੀ. ਰਾਜਪਾਲ ਸਿੰਘ ਨੇ ਲੋਕਾਂ ਦੀਆਂ ਨਿੱਜੀ ਅਤੇ ਸਾਂਝੀ ਸਮੱਸਿਆਵਾਂ ਸੁਣੀਆਂ ਤੇ ਯੋਗ ਸਮੱਸਿਆਵਾਂ/ਮੁਸ਼ਕਲਾਂ ਦਾ ਕੀਤਾ ਨਿਪਟਾਰਾ
ਜਨ ਸੁਣਵਾਈ ਕੈਂਪ ਲਗਾਉਣ ਦਾ ਮੁੱਖ ਮਨੋਰਥ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪੁਜਦਾ ਕਰਨਾ- ਰਾਜਪਾਲ ਸਿੰਘ
ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ ਗੁਰਮੰਦਰ ਸਿੰਘ
6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ ਕੈਂਪਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ।
ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ।
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦੀ ਸਮਾ ਸਾਰਣੀ ਜਾਰੀ ਕਰਦਿਆ
ਡੇਰਾਬਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ , ਜੰਡਲੀ ਅਤੇ ਕਕਰਾਲੀ ਵਿੱਚ ਲਾਏ ਕੈਂਪ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਸਲ ਮਾਇਨੇ 'ਚ ਅਵਾਮ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ- ਡਾ ਜਮੀਲ ਉਰ ਰਹਿਮਾਨ 09 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਕੇਲੋਂ ,ਬੁੱਕਣਵਾਲ ,ਜਾਫਰਾਬਾਦ ਅਤੇ ਮਹਿਬੂਬਪੁਰਾ ਵਿਖੇ ਲਗਾਏ ਜਾਣਗੇ ਵਿਸ਼ੇਸ ਕੈਂਪ- ਐਸ.ਡੀ.ਐਮ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ।