ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ
ਕੈਂਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜਗੜ੍ਹ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਚਾਉ ਮਾਜਰਾ, ਧਰਾਲੀ, ਮਨੌਲੀ ਅਤੇ ਸੈਣੀ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਤਿਊੜ, ਨਾਂਨੂ ਮਾਜਰਾ, ਅਭੈਪੁਰ, ਜਕੜਮਾਜਰਾ, ਰੁੜਕੀ ਖਾਮ, ਚੰਦੋਗੋਬਿੰਦਗੜ੍ਹ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ
ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਉਣ 'ਚ ਜੁਟੀ ਭਗਵੰਤ ਸਿੰਘ ਮਾਨ ਦੀ ਸਰਕਾਰ: ਕੁਲਵੰਤ ਸਿੰਘ
ਖਰੜ ਉਪ ਮੰਡਲ ਦੇ ਪਿੰਡ ਧਨੋੜਾਂ, ਨਾਡਾ, ਤੋਗਾ, ਸ਼ਿੰਗਾਰੀਵਾਲਾ ਅਤੇ ਮਸਤਗੜ੍ਹ, ਵਿਖੇ ਲਾਏ ਕੈਂਪ
ਪਿੰਡ ਅਭੇਪੁਰ, ਮੁੱਲਾਂਪੁਰ ਗਰੀਬਦਾਸ, ਰਾਣੀਮਾਜਰਾ, ਸੈਣੀਮਾਜਰਾ, ਭੜੋਜੀਆਂ, ਦੇਵੀ ਨਗਰ ਅਤੇ ਟੋਡਰਮਾਜਰਾ ਵਿਖੇ ਲਾਏ ਕੈਂਪ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਕੈਂਪਾਂ 'ਚ ਰੋਜ਼ਾਨਾ 2800 ਤੱਕ ਲੋਕ ਕਰ ਰਹੇ ਹਨ ਸ਼ਿਰਕਤ-ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।