ਹਾਦਸਿਆਂ ਤੋਂ ਬਚਣ ਲਈ ਸੜਕ ਕੰਢੇ ਲੱਗੇ ਸਪੀਡ ਘੱਟ ਕਰਨ ਤੇ ਚੱਲਦੇ ਕੰਮ ਦੇ ਸਾਈਨ ਬੋਰਡ ਤੇ ਰਿਫਲੈਕਟਰ ਦੇਖ ਕੇ ਸਫ਼ਰ ਕਰਨ ਰਾਹਗੀਰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਚ ਪੈਂਦੇ ਸਕੂਲਾਂ ਅੱਗੇ ਰੰਬਲ ਸਟਰਿੱਪ ਲੋੜੀਂਦੇ ਬੋਰਡ ਲਗਵਾਉਣ ਦੇ ਆਦੇਸ਼
ਟ੍ਰਾਂਸਪੋਰਟ ਵਿਵਸਥਾ ਨੂੰ ਸੁਧਾਰਣਾ ਸਾਡੀ ਪ੍ਰਾਥਮਿਕਤਾ ਹੈ ਅਤੇ ਇਸ ਦੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ
ਸੜਕ ਸੁਰੱਖਿਆ ਵਧਾਉਣ ਲਈ ਸਬੰਧਤ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ਦੀ ਮਾਸਿਕ ਸਮੀਖਿਆ, ਸੀ.ਸੀ.ਟੀ.ਵੀ. ਨਿਗਰਾਨੀ, ਆਨਲਾਈਨ ਚਲਾਨ ਪ੍ਰਣਾਲੀਆਂ ਅਤੇ ਜਵਾਬਦੇਹੀ ਉਪਾਵਾਂ ਦੀ ਵਿਆਪਕ ਰਣਨੀਤੀ ਉਲੀਕੀ
ਹੁਣ ਸੈਲਫ਼ੀ ਲੈਣਾ ਗੁਨਾਹ ਹੋ ਗਿਆ ਹੈ। ਜੇ ਸੈਲਫ਼ੀ ਲੈਂਦੇ ਹੋਏ ਫੜੇ ਗਏ ਤਾਂ ਤੁਹਾਨੂੰ ਸਜ਼ਾ ਦਿਤੀ ਜਾਵੇਗੀ। ਗੁਜਰਾਤ ਦੇ ਸਾਪੁਤਰਾ ਜਾਂ ਡਾਂਗ ਜ਼ਿਲ੍ਹੇ ਦੇ ਕਿਸੇ ਵੀ ਸੈਰ-ਸਪਾਟਾ ਸਥਾਨ ’ਤੇ ਜਾਣ ਤੋਂ ਪਹਿਲਾਂ ਤੁਸੀਂ ਸਾਵਧਾਨ ਹੋ ਜਾਉ ਕਿਉਂਕਿ ਇਥੇ ਸੈਲਫ਼ੀ ਲੈਣ ’ਤੇ ਰੋਕ ਲਾ ਦਿਤੀ ਗਈ ਹੈ। ਗੁਜਰਾਤ ਦੇ ਇਕਮਾਤਰ ਹਿੱਲ ਸਟੇਸ਼ਨ ਵਿਚ ਜੇ ਤੁਸੀਂ ਸੈਲਫ਼ੀ ਲੈਂਦੇ ਹੋਏ ਫੜੇ ਗਏ ਤਾਂ ਇਸ ਨੂੰ ਅਪਰਾਧ ਮੰਨਿਆ ਜਾਵੇਗਾ।