Thursday, September 19, 2024

Action

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ: ਕਾਰਜ ਸਾਧਕ ਅਫਸਰ

ਅਮਲੋਹ ਦੇ ਵਾਰਡ ਨੰਬਰ 5 ਦੀਆਂ ਗਲੀਆਂ ਵਿੱਚ ਗੰਦਾ ਪਾਣੀ ਖੜ੍ਹੇ ਹੋਣ ਦੇ ਮਸਲੇ ਦਾ ਕਰਵਾਇਆ ਫੌਰੀ ਹੱਲ

ਜੁਆਇੰਟ ਐਕਸ਼ਨ ਕਮੇਟੀ ਨੇ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਜਗਾ ਜਗਾ ਬਾਰ ਕੋਡ ਸਕੈਨ ਦੇ ਰਾਹੀਂ ਲੋਕਾਂ ਦਾ ਵਿਰੋਧ ਦਰਜ ਕਰਵਾਇਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਅੱਧੀ ਦਰਜਨ ਥਾਵਾਂ ਤੇ ਕਾਉਂਟਰ ਸਥਾਪਿਤ ਕਰਕੇ ਬਾਰ ਕੋਡ ਸਕੈਨ

ਜਮਹੂਰੀ ਕਿਸਾਨ ਸਭਾ ਡੀ ਏ ਪੀ ਖ਼ਾਦ ਦਾ ਘਪਲਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਮੰਗੀ

ਸੈਲਰਾਂ, ਸਟੋਰਾਂ ਵਿੱਚੋਂ ਝੋਨਾ ਚਕਵਾਉਣ ਦੀ ਮੰਗ

ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਐਮ.ਵੈਂਕਟੇਸ਼ਨ

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਬੱਚਤ ਭਵਨ ਵਿਖੇ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਜਾਰੀ

ਹੁਣ ਤੱਕ 481 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਹੁਣ ਤੱਕ 468 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ 

ਅੱਜ 25 ਚਲਾਣ ਕੀਤੇ ਗਏ, ਹੁਣ ਤੱਕ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ 

ਅਧਿਕਾਰੀਆਂ ਦੀ ਲਾਪ੍ਰਵਾਹੀ ਦਿਖੀ ਤਾਂ ਹੋਵੇਗੀ ਤੁਰੰਤ ਕਾਰਵਾਈ : ਸੁਭਾਸ਼ ਸੁਭਾ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਰਾਜ ਮੰਤਰੀ ਸ੍ਰੀ ਸੂਭਾਸ਼ ਸੁਧਾ ਨੇ ਕੁਰੂਕਸ਼ੇਤਰ ਸ਼ਹਿਰ ਵਿਚ ਬੀਤੀ ਸ਼ਾਮ ਸਫਾਈ ਵਿਵਸਥਾ ਦਾ ਅਚਾਨਕ ਨਿਰੀਖਣ ਕੀਤਾ।

ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ ਦੇ ਕੇ ਭਰਮਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਜਤਿੰਦਰ ਜੋਰਵਾਲ

ਸਮਾਨ ਦੀ ਵਿਕਰੀ ਸਬੰਧੀ ਤੱਥਾਂ ਨੂੰ ਨਾ ਛੁਪਾਉਣ ਸ਼ਾਪਿੰਗ ਮਾਲਾਂ ਦੇ ਮਾਲਕ: ਸਰਤਾਜ ਸਿੰਘ ਚਹਿਲ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਵੱਲੋ ਵੱਡੇ ਸ਼ਾਪਿੰਗ ਮਾਲਾਂ ਅਤੇ ਰਿਟੇਲ ਆਊਟਲੈਟ ਦੇ ਮਾਲਕਾਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ
 

ਪਟਿਆਲਾ ਪੁਲਿਸ ਵੱਲੋਂ ਲਗਾਏ ਗਏ ਅੰਤਰਰਾਜੀ ਨਾਕੇ : ਵਰੁਣ ਸ਼ਰਮਾ

ਪਟਿਆਲਾ ਸਮੇਤ ਕੁਰੂਕਸ਼ੇਤਰਾ, ਅੰਬਾਲਾ, ਕੈਥਲ, ਜੀਂਦ ਜ਼ਿਲ੍ਹਿਆਂ ਦੇ ਡੀਸੀਜ਼ 'ਤੇ ਪੁਲਿਸ ਅਧਿਕਾਰੀਆਂ ਦੀ ਹੋਈ ਵਰਚੂਅਲ ਤਾਲਮੇਲ ਮੀਟਿੰਗ

ਉਗਰਾਹਾਂ ਧੜੇ ਵੱਲੋਂ ਕੇਂਦਰੀ ਨੀਤੀਆਂ ਦਾ ਵਿਰੋਧ

ਕਿਹਾ ਮੋਦੀ ਹਕੂਮਤ ਦੀਆਂ ਨੀਤੀਆਂ ਕਿਸਾਨ ਵਿਰੋਧੀ ਕਿਸਾਨ ਮਹਿਲਾਂ ਚੌਕ ਵਿਖੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਦੇ ਹੋਏ 
 

2 ਫ਼ਰਵਰੀ ਨੂੰ ਰਿਲੀਜ ਹੋਵੇਗੀ ਐਕਸ਼ਨ ਭਰਪੂਰ ਪੰਜਾਬੀ ਫ਼ਿਲਮ ‘ਵਾਰਨਿੰਗ-2’

 2 ਫ਼ਰਵਰੀ 2024 ਨੂੰ ਰਿਲੀਜ਼ ਹੋਣ ਵਾਲੀ ਐਕਸ਼ਨ ਭਰਪੂਰ ਪੰਜਾਬੀ ਫ਼ਿਲਮ ‘ਵਾਰਨਿੰਗ-2’ ਦੀ ਪਿਛਲੇ ਲੰਬੇ ਸਮੇਂ ਤੋਂ ਦਰਸ਼ਕ ਬਹੁਤ ਹੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ‘ਵਾਰਨਿੰਗ-2’ ਫ਼ਿਲਮ ਦੀ ਕਹਾਣੀ ਅਮਰ ਹੁੰਦਲ ਡਾਇਰੈਕਟਰ ਦੁਆਰਾ ਤਿਆਰ ਕੀਤੀ

ਮਲੇਰਕੋਟਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੇ ਪੱਧਰ 'ਤੇ ਕੀਤੀ ਗਈ ਕਾਰਵਾਈ

ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਪੁਲਿਸ ਮੁਲਾਜ਼ਮਾਂ ਨੇ 04 ਹੌਟਸਪੌਟਸ ਦੀ ਘੇਰਾਬੰਦੀ ਕੀਤੀ ਅਤੇ ਕਈ ਘਰਾਂ ਦੀ ਤਲਾਸ਼ੀ ਲਈ। ਏਡੀਜੀਪੀ ਸੁਰੱਖਿਆ ਪੰਜਾਬ ਨੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ, ਮਾੜੇ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਇਹਨਾਂ ਉਪਰੇਸ਼ਨਾਂ ਨੂੰ ਸੰਚਾਲਿਤ ਕਰਨ ਦੇ ਪਿੱਛੇ: ਏਡੀਜੀਪੀ ਐਸ ਐਸ ਸ੍ਰੀਵਾਸਤਵ ਆਈਪੀਐਸ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 

ਮਲੇਰਕੋਟਲਾ ਪੁਲਿਸ ਵੱਲੋਂ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਜਾਰੀ।

1.05 ਕਰੋੜ ਦੀ ਧੋਖਾਧੜੀ ਵਿੱਚ ਜ਼ਮੀਨ ਹੜੱਪਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਇਸ ਤੋ ਪਹਿਲਾ ਰੇਲਵੇ ਅਤੇ ਪੁਲਿਸ ਨੌਕਰੀ ਘੁਟਾਲਿਆਂ ਦਾ ਪਰਦਾਫਾਸ ਕਰਕੇ ਦੋ ਦੋਸ਼ੀਆਂ ਨੂੰ ਕੀਤਾ ਸੀ ਕਾਬੂ, 
ਇੱਕ ਮਹੀਨੇ ਵਿੱਚ ਤੀਜੀ ਗ੍ਰਿਫਤਾਰੀ
 

ਗੈਂਗਸਟਰ ਹੈਰੀ ਚੱਠਾ ਦੇ ਸਾਥੀ ਗ੍ਰਿਫ਼ਤਾਰ

ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ

ਸਾਈਬਰ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਰਕਾਰ ਦੀ ਵੱਡੀ ਕਾਰਵਾਈ

DOT ਯਾਨੀ ਦੂਰਸੰਚਾਰ ਵਿਭਾਗ ਨੇ 11.4 ਮਿਲੀਅਨ ਤੋਂ ਵੱਧ ਸਰਗਰਮ ਮੋਬਾਈਲ ਫੋਨ ਕਨੈਕਸ਼ਨਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ‘ਚੋਂ 60 ਲੱਖ ਨੰਬਰ ਫਰਜ਼ੀ ਪਾਏ ਗਏ ਹਨ, ਜਿਨ੍ਹਾਂ ‘ਚੋਂ 5 ਲੱਖ ‘ਤੇ DOT ਨੇ ਕਾਰਵਾਈ ਕੀਤੀ ਹੈ ਜਦਕਿ ਬਾਕੀਆਂ ‘ਤੇ ਕੰਮ ਚੱਲ ਰਿਹਾ ਹੈ।

ਜੇ ਮੰਤਰੀ ਸਹੀ ਨਹੀਂ ਤਾਂ ਅਦਾਲਤ ਕੁਝ ਨਹੀਂ ਕਰ ਸਕਦੀ : ਸੁਪਰੀਮ ਕੋਰਟ

ਭਾਰਤ ਦਾ ਗ਼ਲਤ ਨਕਸ਼ਾ : ਟਵਿਟਰ ਵਿਰੁਧ ਹੋ ਸਕਦੀ ਹੈ ਕਾਰਵਾਈ

ਦਿੱਲੀ ਪੁਲਿਸ ਦੀ ਕਾਰਵਾਈ ਤੋਂ ਟਵਿਟਰ ਨਾਰਾਜ਼, ਮੁਲਾਜ਼ਮਾਂ ਦੀ ਸੁਰੱਖਿਆ ਦੀ ਚਿੰਤਾ

ਟਵਿਟਰ ਨੇ ਅਪਣੇ ਮੁਲਾਜ਼ਮਾਂ ਦੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਟਵਿਟਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਜਦ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਵਿਵਾਦਗ੍ਰਸਤ ‘ਟੂਲਕਿੱਟ’ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਦਖਣੀ ਦਿੱਲੀ ਅਤੇ ਗੁਰੂਗ੍ਰਾਮ ਦੇ ਦਫ਼ਤਰਾਂ ਵਿਚ ਛਾਪੇ ਮਾਰੇ। ਇਸ ਘਟਨਾ ਕਾਰਨ ਉਹ ਸੁਰੱਖਿਆ ਬਾਰੇ ਚਿੰਤਤ ਹੈ। ਟਵਿਟਰ ਨੇ ਇਹ ਵੀ ਕਿਹਾ ਕਿ ਉਹ 26 ਮਈ ਤੋਂ ਲਾਗੂ ਹੋਏ ਨਵੇਂ ਆਈਟੀ ਨਿਯਮਾਂ ਦਾ ਹਵਾਲਾ ਦਿੰਦਿਆਂ ਭਾਰਤ ਵਿਚ ਲਾਗੂ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਦਾ ਯਤਨ ਕਰੇਗੀ।

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਦੇ ਸਾਹਮਣੇ ਅੱਜ ਫਿਰ ਧਰਨਾ ਲਾਇਆ ਗਿਆ । ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਲਈ ਮੰਗਾਂ ਨੂੰ ਲੈ ਕੇ ਇਹ ਧਰਨਾ ਚਾਰ ਮੁੱਦਿਆਂ ਨੂੰ ਲੈ ਕੇ ਲਗਾਇਆ ਗਿਆ । ਇਸ  ਵਿਚ ਪੂਟਾ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵੈਲਫੇਅਰ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ । ਇਸ ਧਰਨੇ ਵਿਚ ਵੱਖ ਵੱਖ ਬੁਲਾਰਿਆਂ ਨੇ ਰੋਸ ਜ਼ਾਹਿਰ ਕੀਤਾ ਕਿ  ਕਿ ਪੰਜਾਬ ਸਰਕਾਰ ਨੂੰ