Friday, November 22, 2024

AdministrativeComplex

ਨਸ਼ਾ ਮੁਕਤ ਭਾਰਤ ਅਭਿਆਨ ਦੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ ਗਿਆ

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ 

ਡੀ.ਸੀ.ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ 
 

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ 02 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਕਰਵਾਇਆ ਇਲਾਜ

ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਦੇ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟਾਲ ਲਗਾਈ ਗਈ

ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ), ਐਸ.ਏ.ਐਸ. ਨਗਰ ਸ਼੍ਰੀਮਤੀ ਸੋਨਮ ਚੌਧਰੀ, ਪੀ.ਸੀ.ਐਸ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਡੀ.ਸੀ. ਦਫਤਰ ਵਿੱਖੇ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਦੁਆਰਾ ਹੱਥੀ ਬਣਾਏ ਸਮਾਨ ਜਿਵੇ ਕਿ ਬਿਸਕੁਟ, ਪਿੰਨੀਆਂ, ਮਿਠਿਆਈ, ਫੁਲਕਾਰੀ, ਦੀਵੇ ਅਤੇ ਸਜਾਵਟ ਦਾ ਸਮਾਨ ਦੀ ਵਿਕਰੀ ਲਈ ਸਟਾਲ ਦਾ ਉਦਘਾਟਨ ਕੀਤਾ ਗਿਆ।