ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ
ਰਾਸ਼ਟਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਫੌਜੀ ਜੀਵਨ ਢੰਗ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਨ
ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਹਵਾਈ ਫੌਜ ਵਿੱਚ ਸੇਵਾ ਕਰਨ ਦੇ ਚਾਹਵਾਨ ਨੌਜਵਾਨ 6 ਫਰਵਰੀ, 2024 ਤੱਕ ਅਗਨੀਵੀਰ ਵਾਯੂ ਦੇ ਭਰਤੀ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੇ ਨੌਜਵਾਨ ਅਗਨੀਵੀਰ ਵਾਯੂ ਲਈ ਹੋਣ ਵਾਲੀ ਪ੍ਰੀਖਿਆ ਦੇ ਫਾਰਮ 06 ਫਰਵਰੀ, ਸ਼ਾਮ 05:00 ਵਜੇ ਤੱਕ ਭਰ ਸਕਦੇ ਹਨ।