ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ।
ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਲਈ ਲਿੰਕ ਮਿਤੀ 12-03-2025 ਤੋਂ 10-04-2025 ਤੱਕ ਖੋਲ੍ਹ ਦਿੱਤਾ ਗਿਆ ਹੈ।
ਚਾਹਵਾਨ ਨੌਜਵਾਨ ਵੈੱਬਸਾਈਟ www.joinindianarmy.nic.in 'ਤੇ ਆਨਲਾਈਨ ਕਰਵਾ ਸਕਦੇ ਹਨ ਰਜਿਸਟਰੇਸ਼ਨ
ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਦਹਿਸ਼ਤਗਰਦਾਂ ਦੀ ਗੋਲੀ ਲੱਗਣ ਕਾਰਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੇਵਾੜੀ ਵਿੱਚ ਰੈਲੀ ਕਰਦਿਆਂ ਕਿਹਾ ਕਿ ਫ਼ੌਜ ਵਿੱਚ ਭਰਤੀ ਹੋਣ ਵਾਲੇ ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ,
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।