ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਰੰਟ ਲਾਈਨ ਵਰਕਰਾਂ ਵਜੋਂ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਫੀਲਡ ਅਤੇ ਦਫਤਰੀ ਅਮਲੇ ਨੇ ਕਰੋਨਾ ਤੋੋਂ ਬਚਾਅ ਲਈ ਕਰੋਨਾ ਵੈਕਸੀਨ ਲਵਾਈ ਹੈ। ਇਸ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ