Thursday, November 21, 2024

AgricultureDepartment

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਬਲਾਕ ਪੱਧਰੀ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਪਹਿਲਾਂ ਬੀਜ ਨੂੰ 8 ਤੋਂ 12 ਘੰਟਿਆਂ ਲਈ ਪਾਣੀ ਵਿੱਚ ਭਿਊਂ ਕੇ ਛਾਂ ਵਿੱਚ ਸੁਕਾ ਕੇ 03 ਗ੍ਰਾਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਸੋਧ ਕਰਕੇ ਬਿਜਾਈ ਕਰਨੀ ਚਾਹੀਦੀ ਹੈ

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

17 ਮਈ ਨੂੰ ਸਵੇਰੇ 9 ਵਜੇ ਸਥਾਨ ਸਮਰਾਟ ਪੈਲੇਸ, ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਖੇਤਾਂ ਦੀ ਮਿੱਟੀ ਟੈਸਟ ਕਰਵਾਉਣ ਦਾ ਢੁਕਵਾਂ ਸਮਾਂ: ਖੇਤੀਬਾੜੀ ਮਾਹਿਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ  ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਬਰਨਾਲਾ ਜ਼ਿਲੇ ਦੇ ਪਿੰਡ ਦਾਨਗੜ ਅਤੇ ਚੁਹਾਨਕੇ ਵਿਖੇ ਕੈਂਪ ਲਾਏ ਗਏ।