ਸਥਾਨਕ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਕਿਰਤੀ ਕਿਸਾਨ ਯੂਨੀਅਨ ਜਿਲਾ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ
ਏ ਆਈ ਐਮ ਐਸ ਮੋਹਾਲੀ ਵਿਖੇ ਸਥਾਨਕ ਆਈ ਏ ਪੀ ਦੇ ਸਹਿਯੋਗ ਨਾਲ ਪੂਰਕ ਖੁਰਾਕ ਦਿਵਸ ਸਮਾਗਮ ਮਨਾਇਆ ਗਿਆ।
ਸੁਨਾਮ ਵਿਖੇ ਕਾਮਰੇਡ ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ।
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਦਾ ਅੱਠਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ।
ਕਿਹਾ, ਸੰਗਰੂਰ ਦੀ ਚੋਣ ਢੀਂਡਸਾ ਦੀ ਅਗਵਾਈ ਹੇਠ ਲੜੀ ਅਤੇ ਜਿੱਤੀ ਜਾਵੇਗੀ
ਡਾ. ਅਲੰਕਾਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਰੋਹ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।
ਹਜਾਰਾਂ ਹੀ ਸਿੱਖਿਆਰਥੀ ਆਪਣਾ ਉੱਜਵਲ ਭਵਿਖ ਬਣਾ ਚੁੱਕੇ ਹਨ- ਸਿਮਰਜੀਤ ਸਿੰਘ ਰਾਣੂੰ
ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਸਭ ਤੋਂ ਪਹਿਲਾਂ ਰਾਸ਼ਟਰੀ ਗਾਣ (ਜਨ- ਗਨ -ਮਨ) ਗਾਇਆ ਅਤੇ ਭਾਸ਼ਣ , ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਜਾਣਕਾਰੀ ਦਿੱਤੀ।
ਯੂਥ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਹਿੱਸਾ ਬਣੇ, ਹਜ਼ਾਰਾਂ ਨੌਜੁਆਨਾਂ ਨੂੰ ਅਕਾਲੀ ਦਲ ਨਾਲ ਜੋੜਨ ਦਾ ਕੀਤਾ ਐਲਾਨ ਜ਼ਾਹਿਦਾ ਸੁਲੇਮਾਨ ਦੀ ਨਿੱਡਰਤਾ ਤੋਂ ਪ੍ਰਭਾਵਤ ਹੋ ਰਹੀ ਹੈ ਨੌਜੁਆਨ ਪੀੜ੍ਹੀ ਕੰਮ ਕਰਨ ਵਾਲਿਆਂ ਨੂੰ ਦਿਤੀਆਂ ਜਾਣਗੀਆਂ ਅਹਿਮ ਜ਼ਿੰਮੇਦਾਰੀਆਂ : ਜ਼ਾਹਿਦਾ ਸੁਲੇਮਾਨ
ਡਾਕਟਰੀ ਸਿੱਖਿਆ ਦੇ ਤਜ਼ਰਬੇ ਨੂੰ ਵਧਾਉਣ ਲਈ ਸਰਗਰਮ ਪਹਿਲਕਦਮੀ ਵਜੋਂ, ਏ ਆਈ ਐਮ ਐਸ (ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਮੋਹਾਲੀ ਨੇ ਐਮ ਬੀ ਬੀ ਐਸ ਦੇ ਵਿਦਿਆਰਥੀਆਂ ਲਈ ਕੈਂਸਰ ਬਾਰੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ "ਓਨਕੋ ਮੂਨ ਸ਼ਾਟ" ਦਾ ਪ੍ਰਬੰਧ ਕੀਤਾ ਗਿਆ।
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ।
ਭਾਰਤ ਵਰਗੇ ਦੇਸ਼ ਵਿੱਚ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੋਵੇ, ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ: ਜੈ ਇੰਦਰ ਕੌਰ
‘ਅਬਾਊਟ ਯੂ’ ਹਰਿਆਣਵੀ ਗੀਤ ਅੱਜ ਕੱਲ ਨੌਜਵਾਨ ਦਿਲਾਂ ਦੀ ਧੜਕਣ ਬਣਿਆ ਹੋਇਆ ਹੈ। ਬਹੁਤ ਹੀ ਸੋਹਣਾ ਅਤੇ ਦਿਲ ਨੂੰ ਛੂਹ ਜਾਣ ਵਾਲਾ ਗੀਤ ‘ਅਬਾਊਟ ਯੂ’ ਬੇਫ਼ਿਕਰੇ ਇੰਟਰਟੇਨਮੈਂਟ ਵੱਲੋਂ ਰਿਲੀਜ਼ ਕੀਤਾ ਗਿਆ ਹੈ ਜਿਸ ਦੇ ਗੀਤਕਾਰ ਅਤੇ ਗਾਇਕ ਮਿਸਟਰ ਕੈਪ ਹਨ।
ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।