ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ
ਕਿਹਾ, ਸਵਰਗੀ ਸੁਰਜੀਤ ਸਿੰਘ ਕੋਹਲੀ ਆਪਣੀ ਨਿਮਰਤਾ, ਸਾਦਗੀ ਤੇ ਸਿਆਸੀ ਸੂਝ-ਬੂਝ ਸਦਕਾ ਸਿਆਸਤ ਵਿੱਚ ਨਵੇਂ ਆਉਣ ਵਾਲੇ ਆਗੂਆਂ ਲਈ ਇੱਕ ਚਾਨਣ ਮੁਨਾਰਾ
ਪੰਜਾਬ ਕੈਬਨਿਟ ਨੇ ਦਿੱਤੀ ਸਰਧਾਂਜਲੀ ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ
ਆਮ ਆਦਮੀ ਪਾਰਟੀ ਵੱਲੋਂ ਵਿਸ਼ਵਾਸ਼ ਜਤਾਉਂਦਿਆ ਪੀ ਆਰ ਟੀ ਸੀ ਦੇ ਚੇਅਰਮੈਨ 'ਤੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਅਤੇ ਅਜੀਤਪਾਲ ਸਿੰਘ ਕੋਹਲੀ ਐਮ ਐਲ ਏ ਪਟਿਆਲਾ ਸ਼ਹਿਰੀ ਨੂੰ ਪੰਜਾਬ ਦਾ ਸਪੋਕਸਪਰਸਨ ਲਗਾਇਆ ਗਿਆ ਹੈ।
ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ
ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਉਹ ਖ਼ੁਦ ਤੇ ਨਗਰ ਨਿਗਮ ਲੋਕਾਂ ਦੀ ਸੇਵਾ 'ਚ ਹਾਜ਼ਰ, ਸ਼ਹਿਰ ਵਾਸੀ ਬੇਫ਼ਿਕਰ ਰਹਿਣ-ਕੋਹਲੀ
ਪੰਜਾਬ ਸਰਕਾਰ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ।
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ ਬਲਬੀਰ ਸਿੰਘ ਦੇ ਹੱਕ ਚ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਰਜਨਾਂ ਚੋਣ ਮੀਟਿੰਗਾਂ ਕੀਤੀਆਂ।
ਖੁਦ ਭਾਜਪਾ ਲਈ ਕੰਮ ਕਰਦੇ ਰਹੇ ਪਰ ਕਾਂਗਰਸ ਤੋਂ ਅਸਤੀਫਾ ਨਹੀਂ ਦਿੱਤਾ ਸੀ
ਜੈ ਜਵਾਨ ਕਲੋਨੀ ਬਡੂੰਗਰ ਇੱਕ ਅਜਿਹਾ ਇਲਾਕਾ ਹੈ ਜਿੱਥੇ ਜ਼ਿਆਦਾਤਰ ਮਿਲਟਰੀ ਦੇ ਮੁਲਾਜ਼ਮ ਰਹਿੰਦੇ ਹਨ। ਇਨ੍ਹਾਂ ਵਿਚ ਬਹੁਤੇ ਮੁਲਾਜ਼ਮ ਰਿਟਾਇਰ ਹਨ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਅੱਜ ਇਥੇ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਅਗਵਾਈ
ਤੁਹਾਡਾ ਪਰਿਵਾਰ ਈ ਡੀ ਤੋਂ ਡਰਦਾ ਭਾਜਪਾ ਚ ਜਾ ਰਲਿਆ--ਵਿਧਾਇਕ ਅਜੀਤਪਾਲ ਕੋਹਲੀ
ਪਟਿਆਲਾ ਵਾਸੀ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਤਤਪਰ : ਅਜੀਤਪਾਲ ਸਿੰਘ ਕੋਹਲੀ
ਬੋਰਡ ਦੀਆਂ ਥਾਵਾਂ ਉੱਪਰ ਸ਼ੋਅ ਰੂਮ ਜਾਂ ਵਪਾਰਕ ਜਗ੍ਹਾ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਗਰਮੀਆਂ ਚ ਸਾਫ ਸੁਥਰਾ ਪੀਣ ਵਾਲਾ ਮਿਲੇਗਾ ਪਾਣੀ
ਲੋਕਾਂ ਨੂੰ ਆਵਜਾਈ ਲਈ ਪ੍ਰੇਸਾਨ ਨਹੀਂ ਹੋਣਾ ਪਏਗਾ-ਵਿਧਾਇਕ ਅਜੀਤਪਾਲ ਕੋਹਲੀ
ਨਗਰ ਨਿਗਮ ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਬਿੰਨੀ ਸਹੋਤਾ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ, ਨਗਰ ਨਿਗਮ ਪਟਿਆਲਾ ਦੀ ਅਗਵਾਈ
ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ
ਪਾਰਟੀ ਨੇ ਹਰ ਵਲੰਟੀਅਰ ਅਤੇ ਆਗੂ ਦੀ ਮਿਹਨਤ ਦਾ ਮੁਲ ਪਾਇਆ : ਵਿਧਾਇਕ ਕੋਹਲੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ
ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
ਮਹਾਰਾਜਾ ਅਗਰਸੈਨ ਚੌਂਕ ਬਣਨ ਨਾਲ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਹੋਈ ਪੂਰੀ -ਮਹਾਰਾਜਾ ਅਗਰਸੈਨ ਚੌਂਕ ਟ੍ਰੈਫਿਕ ਨਿਯਮਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਖੂਬਸੂਰਤੀ ਨੂੰ ਵੀ ਲਾਵੇਗਾ ਚਾਰ ਚੰਨ-ਕੋਹਲੀ
ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ।
ਸਰਕਾਰੀ ਵਿਕਟੋਰੀਆ ਕੰਨਿਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਕੋਹਲੀ ਤੇ ਡਿਪਟੀ ਕਮਿਸ਼ਨਰ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ 57 ਕਰੋੜ ਰੁਪਏ ਦੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਨਿਵੇਕਲੇ ਉਪਰਾਲੇ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹੈ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਬਲੋਵਾਲ ਸਥਿਤ ਕਬਰਿਸਤਾਨ ਦਾ ਦੌਰਾ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਦੀ ਸੁਣਵਾਈ ਕੀਤੀ। ਭਾਈਚਾਰੇ ਨੇ ਮੰਗ ਕੀਤੀ ਕਿ ਕਬਰਿਸਤਾਨ ਨੂੰ ਰਸਤਾ ਲਗਾਇਆ ਜਾਵੇ, ਕਿਉਂਕਿ ਇਹ ਕਾਫ਼ੀ ਪੁਰਾਣਾ ਕਬਰਿਸਤਾਨ ਹੈ। ਇਸ ਮੰਗ ਉਪਰ ਤੁਰੰਤ ਗ਼ੌਰ ਕਰਦਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ ਦੁੱਖ ਸੁੱਖ ਦੀ ਸਾਰ ਲਈ ਜਾਵੇਗੀ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇਥੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਸ਼ਹਿਰ ਦੇ ਵਪਾਰੀ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਆਮ ਨਾਗਰਿਕ ਜਾਂ ਵਪਾਰੀ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।