ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਵਲੋਂ ਵੀ ਆਪਣੇ ਅਸਤੀਫੇ ਭੇਜ ਕੀਤਾ ਰੋਸ ਜ਼ਾਹਰ
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ
ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ
ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਰਾਸ ਆਈ ਹੈ।
ਕਿਹਾ ਸੁਖਬੀਰ ਬਾਦਲ ਦੇ ਆਪਹੁਦਰੇ ਫੈਸਲਿਆਂ ਨੇ ਅਕਾਲੀ ਦਲ ਦਾ ਕੀਤਾ ਨੁਕਸਾਨ
ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਪੰਜਾਬ ਦੇ ਨਾ ਸੌਂਪੇ ਗਏ ਮੰਗ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ
ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਥ ਹਿਤੈਸ਼ੀਆਂ ਦਾ ਧੰਨਵਾਦ
ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲਾ ਇਕੱਠ ਅਕਾਲੀ ਸਿਆਸਤ ਦੀ ਦਿਸ਼ਾ ਕਰੇਗਾ ਤੈਅ
ਪੰਜਾਬ ਦੇ ਹਿੱਤਾਂ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ
ਵਿਤ ਮੰਤਰੀ ਹਰਪਾਲ ਸਿੰਘ ਚੀਮਾਂ ਐਡਵੋਕੇਟ ਬਲਰਾਜ ਸਿੰਘ ਚਹਿਲ ਦਾ ਸਨਮਾਨ ਕਰਦੇ ਹੋਏ
ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਅੱਜ ਸਰਹੰਦੀ ਪਿੰਡ ਖਾਲੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਸਾਬਕਾ ਸਰਪੰਚ ਬਾਊ ਪਰਮਜੀਤ ਸ਼ਰਮਾ ਪੈਟ੍ਰੋਲ ਪੰਪ ਵਾਲ਼ੇ ਉਹਨਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ
ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਜੱਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨਾਲ ਲੰਬਾ ਸਮਾਂ ਫੈਡਰੇਸ਼ਨ ਵਿੱਚ ਕੰਮ ਕਰਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ
ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ।
ਜੋੜੇਮਾਜਰਾ ਅਤੇ ਕੋਹਲੀ ਦੀ ਹਾਜਰੀ ਵਿੱਚ ਸੀ.ਐਮ ਨੇ ਪਾਏ ਸਿਰੋਪੇ
ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ
ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਭਾਈਚਾਰਾ ਵਿਗਾੜ ਕੇ ਕੀਤਾ ਰਾਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਅੱਜ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 12 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਖਡੂਰ ਸਾਹਿਬ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ।
ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ
ਕਿਹਾ ਮੈਂ ਖੁਦ ਉੱਤਰੀ ਬਾਈਪਾਸ ਦੇ ਸਾਰੇ 24 ਪਿੰਡਾਂ ਦਾ ਕਰਾਂਗੀ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ।
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ।
ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿੱਚ ਹੋਈ ਮੀਟਿੰਗ
ਭਾਵੇਂ ਪੰਜਾਬ ਵਿੱਚ ਲੋਕ ਸਭਾ ਚੋਣ 7ਵੇਂ ਗੇੜ ਵਿੱਚ ਇੱਕ ਜੂਨ ਨੂੰ ਹੋਣ ਕਾਰਨ ਅਜੇ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਵੀ ਸਾਰੀਆਂ ਸੀਟਾਂ ਤੋ ਨਹੀਂ ਐਲਾਨੇ
ਕਿਹਾ, ਸੰਗਰੂਰ ਦੀ ਚੋਣ ਢੀਂਡਸਾ ਦੀ ਅਗਵਾਈ ਹੇਠ ਲੜੀ ਅਤੇ ਜਿੱਤੀ ਜਾਵੇਗੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਬਚਾਓ ਯਾਤਰਾ ’ਤੇ ਵਿੱਚ ਰੁੱਝੇ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।
ਸੁਨਾਮ-ਸੰਗਰੂਰ ਮੁੱਖ ਸੜਕ ’ਤੇ ਪਿੰਡ ਅਕਾਲਗੜ੍ਹ ਨੇੜਿਓਂ ਲੰਘਦੇ ਸਰਹਿੰਦ ਚੋਅ ਦੇ ਖਸਤਾਹਾਲ ਪੁਲ ਦਾ ਮੁੱਦਾ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਵੱਲੋਂ ਬੇਬਾਕੀ ਨਾਲ ਚੁੱਕਣ ਤੋਂ ਬਾਅਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।
ਸਾਬਕਾ ਚੇਅਰਮੈਨ ਨੇ ਕੀਤਾ ਸਮਾਗਮ ਕਰਕੇ ਸਮੁੱਚੇ ਸਰਕਲ ਪ੍ਰਧਾਨਾਂ ਦਾ ਸਨਮਾਨ
ਮਾਲੇਰਕੋਟਲਾ ਵਿਚ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਵਲੋਂ ਆਯੋਜਿਤ ਇਫ਼ਤਾਰ ਪਾਰਟੀ ਵਿਚ ਕੀਤੀ ਸ਼ਿਰਕਤ
ਸੀਨੀਅਰ ਅਕਾਲੀ ਨੇਤਾ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਦਾ ਸਕਾ ਭਾਣਜਾ ਅਤੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਿਆ।
ਆਮ ਆਦਮੀ ਪਾਰਟੀ ਤੋਂ ਪੰਜਾਬ ਦਾ ਮੁਸਲਿਮ ਭਾਈਚਾਰਾ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕਾ ਹੈ