Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Ambala

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਏਵੀਏਸ਼ਨ ਮੰਤਰੀ ਕਿੰਜਾਰਾਪੁ ਰਾਮਮੋਹਨ ਨਾਇਡੂ ਨਾਲ ਦਿੱਲੀ ਵਿਚ ਕੀਤੀ ਮੁਲਾਕਾਤ

ਅੰਬਾਲਾ ਕੈਂਟ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਜਿੱਤੇ, ਚਿੱਤਰਾ ਸਰਵਰਾ ਹਾਰੀ

ਹਰਿਆਣਾ ਦੀ ਅੰਬਾਲਾ ਕੈਂਟ ਵਿਧਾਨ ਸਭਾ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਜਿੱਤ ਦਰਜ ਕੀਤੀ ਹੈ। 

ਅੰਬਾਲਾ ਸਿਵਲ ਏਨਕਲੇਵ ਵਿਚ ਅਗਸਤ ਮਹੀਨੇ ਵਿਚ ਸ਼ੁਰੂ ਹੋਵੇਗੀ ਫਲਾਇਟ : ਸਿਵਲ ਏਵੀਏਸ਼ਨ ਮੰਤਰੀ ਡਾ. ਕਮਲ ਗੁਪਤਾ

ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਤੇ ਅੰਬਾਲਾ ਕੈਂਟ ਦੇ ਵਿਧਾਇਕ ਅਨਿਲ ਵਿਜ ਦੇ ਨਾਲ ਮੰਤਰੀ ਕਮਲ ਗੁਪਤਾ ਨੇ ਕੀਤਾ ਸਿਵਲ ਏਨਕਲੇਵ ਸਥਾਨ ਦਾ ਦੌਰਾ

ਅੰਬਾਲਾ ਸ਼ਹਿਰ ਦੀ ਸੜਕਾਂ, ਗਲੀਆਂ, ਸਟ੍ਰੀਟ ਲਾਇਟਾਂ ਨੁੰ ਜਲਦੀ ਤੋਂ ਜਲਦੀ ਦਰੁਸਤ ਕਰਨ : ਅਸੀਮ ਗੋਇਲ ਨਨਯੋਲਾ

ਕਿਹਾ, ਸੂਬਾ ਸਰਕਾਰ ਦੇ ਵੱਲ ਪੈਸੇ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ

ਅੰਬਾਲਾ ਵਿੱਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਜ਼ਮਾਨਤ ’ਤੇ ਰਿਹਾਈ ਤੋਂ ਬਾਅਦ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਸਨਮਾਨ ਸਮਾਰੋਹ ਕਰਨ ਲਈ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ।

ਬੇਟੀਆਂ ਦੇ ਲਈ ਸੂਬੇ ਦਾ ਪਹਿਲਾ ਸੈਲਫ ਡਿਫੇਂਸ ਕੇਂਦਰ ਅੰਬਾਲਾ ਸ਼ਹਿਰ ਵਿਚ ਖੋਲਿਆ ਜਾਵੇਗਾ : ਅਸੀਮ ਗੋਇਲ

ਮਹਿਲਾ ਅਤੇ ਬਾਲ ਵਿਕਾਸ ਵਿਭਾਗ 'ਹਮਾਰੀ ਲਾਡੋ' ਨਾਂਅ ਨਾਲ ਸ਼ੁਰੂ ਕਰੇਗਾ ਇਕ ਐਮ ਚੈਨਲ

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ (ਮੰਗਲਵਾਰ) ਉਤਰਾਖੰਡ ਦੇ ਹਰਿਆਦੁਾਰ ਤੋਂ ਸਮਾਲਖਾ ਕਾਂਗਰਸ ਦੇ ਵਿਧਾਇਕ ਧਰਮ ਸਿੰਘ ਛਾਊਕਰ ਦੇ ਪੁੱਤਰ ਸਿਕੰਦਰ ਸਿੰਘ ਨੂੰ ਘਰ ਖ਼ਰੀਦਦਾਰਾਂ ਦੇ ਪੈਸੇ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਬੂ ਕਰ ਲਿਆ ਹੈ। ਈਡੀ ਅਧਿਕਾਰੀਆਂ ਅਨੁਸਾਰ ਸਿਕੰਦਰ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। 

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ।

ਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪ

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਵੋਟਰ ਇਨ ਕਿਊ ਐਪ ਰਾਹੀਂ ਚੋਣ ਦੇ ਦਿਨ ਵੋਟ ਕੇਂਦਰਾਂ ’ਤੇ ਲਗਾਉਣ ਵਾਲੀ ਭੀੜ ਦੀ ਜਾਣਕਾਰੀ ਲਈ ਜਾ ਸਕੇਗੀ। ਐਪ ’ਤੇ ਜਾਣਕਾਰੀ ਲੈ ਕੇ ਵੋਟਰ ਆਪਣੀ ਸਹੂਲਤ ਅਨੁਸਾਰ ਵੋਟ ਪਾਉਣ ਜਾ ਸਕਣ।

ਅੰਬਾਲਾ ਜਿਲ੍ਹੇ ਵਿਚ ਤਿੰਨ ਨਵੇਂ ਪੁੱਲਾਂ ਦਾ ਨਿਰਮਾਣ

ਐਸਵਾਈਐਲ ਨਹਿਰ 'ਤੇ ਪੁੱਲ ਦਾ 85 ਫੀਸਦੀ ਕੰਮ ਪੂਰਾ ਹੋ ਚੁੱਕਿਆ ਹੈ।